May 25, 2026, 9:29 am
----------- Advertisement -----------
HomeNewsBreaking Newsਭਿਆਨਕ ਸੜਕ ਹਾਦਸੇ 'ਚ ਮਾਂ-ਪੁੱਤ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

Published on

----------- Advertisement -----------
  • ਟਰੱਕ ਅਤੇ ਮੋਟਰਸਾਈਕਲ ਦਰਮਿਆਨ ਹੋਇਆ ਵੱਡਾ ਸੜਕ ਹਾਦਸਾ
  • ਖੂਨ ਨਾਲ ਭਿੱਜੀ ਸਾਰੀ ਸੜਕ ਹਾਦਸੇ ਦੌਰਾਨ ਪੋਤਾ ਵੀ ਹੋਇਆ ਗੰਭੀਰ ਜ਼ਖਮੀ
  • ਪੁਲਿਸ ਪਾਰਟੀ ਪੁੱਜੀ ਮੌਕੇ ਉੱਤੇ ਘਟਨਾ ਦੀ ਕੀਤੀ ਜਾ ਰਹੀ ਹੈ ਜਾਂਚ ਪੜਤਾਲ
  • ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜਿਆ

ਅੰਮ੍ਰਿਤਸਰ, 4 ਸਤੰਬਰ 2024 – ਅੰਮ੍ਰਿਤਸਰ ਦੇ ਗਹਿਰੀ ਮੰਡੀ ਰੇਲਵੇ ਫਾਟਕ ਦੇ ਨਜਦੀਕ ਟਰੱਕ ਨਾਲ ਹੋਏ ਹਾਦਸੇ ਵਿੱਚ ਮੋਟਸਾਈਕਲ ਸਵਾਰ ਮਾਂ ,ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਦੇ ਨਾਲ ਮੋਟਸਾਈਕਲ ਤੇ ਸਵਾਰ ਇੱਕ ਬੱਚਾ ਜਖਮੀ ਹੋ ਗਿਆ। ਹਾਦਸੇ ‘ਚ ਮਰਨ ਵਾਲਿਆਂ ਦੀ ਪਛਾਣ ਰਮਨ ਕੁਮਾਰ, ਉਸ ਦੀ ਮਾਤਾ ਸੁਮਿੱਤਰਾ ਵੱਜੋਂ ਹੋਈ ਹੈ। ਹਾਦਸੇ ‘ਚ ਰਮਨ ਕੁਮਾਰ ਦਾ ਪੁੱਤਰ ਨਿਖਿਲ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਲੋਕ ਆਪਣੇ ਘਰ ਜੰਡਿਆਲਾ ਗੁਰੂ ਵਾਪਸ ਆ ਰਹੇ ਸਨ।

ਮ੍ਰਿਤਕ ਸੁਮਿੱਤਰਾ ਦੀ ਉਮਰ ਲੱਗਭਗ 50/55 ਸਾਲ ਅਤੇ ਮ੍ਰਿਤਕ ਰਮਨ ਕੁਮਾਰ ਦੀ ਉਮਰ 24 / ਸਾਲ ਦੱਸੀ ਜਾ ਰਹੀ ਹੈ। ਇਕ ਨਿਖਲ ਬੱਚਾ ਜਿਹੜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਹੈ ਜਿਸ ਦੀ ਉਮਰ 9 ਸਾਲ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਜਾ ਰਿਹਾ ਕਿ ਟਰੱਕ ਵਾਲੇ ਦੀ ਗਲਤੀ ਦੇ ਨਾਲ ਇਹ ਸਾਰਾ ਹਾਦਸਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...