July 18, 2026, 9:50 am
----------- Advertisement -----------
HomeNewsBreaking Newsਪਿੰਡ ਮੂਸਾ 'ਚ ਮਾਂ-ਪੁੱਤ ਦਾ ਕਤਲ, ਜਾਂਚ 'ਚ ਜੁਟੀ ਪੁਲਿਸ

ਪਿੰਡ ਮੂਸਾ ‘ਚ ਮਾਂ-ਪੁੱਤ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

Published on

----------- Advertisement -----------

ਮਾਨਸਾ, 6 ਜਨਵਰੀ 2022 – ਮਾਨਸਾ ਨੇੜਲੇ ਪਿੰਡ ਮੂਸਾ ‘ਚ ਮਾਂ-ਪੁੱਤ ਦਾ ਬੇਹਰਿਮੀ ਨਾਲ ਕਤਲ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਕੌਰ (62) ਪਤਨੀ ਸਵਰਗੀ ਜਰਨੈਲ ਸਿੰਘ ਅਤੇ ਉਸ ਦੇ ਪੁੱਤਰ ਬੂਟਾ ਸਿੰਘ (34) ਦਾ ਰਾਤ ਸਮੇਂ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਭਾਵੇਂ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਪਿੰਡ ‘ਚ ਵੱਡੀ ਗਿਣਤੀ ‘ਚ ਪੁਲਿਸ ਪਹੁੰਚੀ ਹੋਈ ਹੈ, ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਪਿੰਡ ਦੇ ਬਾਹਰਵਾਰ ਘਰ ‘ਚ ਰਹਿੰਦਾ ਸੀ ਅਤੇ ਮਾਂ-ਪੁੱਤ ਦੀ ਲਾਸ਼ ਉਨ੍ਹਾਂ ਦੇ ਘਰ ਵਿੱਚ ਹੀ ਮਿਲੀ ਹੈ।ਇਹ ਵੀ ਪਤਾ ਲੱਗਿਆ ਹੈ ਕੇ ਵਾਰਦਾਤ ਦੋ ਦਿਨ ਪਹਿਲਾਂ ਵਾਪਰੀ ਹੈ ਅਤੇ ਕੱਲ੍ਹ ਬਾਰਿਸ਼ ਕਾਰਨ ਕਿਸੇ ਨੂੰ ਪਤਾ ਨਹੀਂ ਲੱਗਿਆ। ਦੋਵੇਂ ਮਾਂ-ਪੁੱਤ ਇਕੱਲੇ ਹੀ ਰਹਿੰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...