September 19, 2026, 4:07 pm
----------- Advertisement -----------
HomeNewsLatest Newsਬਰਨਾਲਾ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਕ.ਤਲ, ਜਵਾਈ ਗੰਭੀਰ ਜ਼ਖਮੀ

ਬਰਨਾਲਾ ‘ਚ ਵੱਡੀ ਵਾਰਦਾਤ, ਮਾਂ-ਧੀ ਦਾ ਕ.ਤਲ, ਜਵਾਈ ਗੰਭੀਰ ਜ਼ਖਮੀ

Published on

----------- Advertisement -----------

ਪੰਜਾਬ ਦੇ ਬਰਨਾਲਾ ਜ਼ਿਲੇ ‘ਚ ਬੁੱਧਵਾਰ ਸਵੇਰੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਜਵਾਈ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਅਤੇ ਜਵਾਈ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਡੌਗ ਸਕੁਐਡ ਦੀ ਟੀਮ ਬੁਲਾਈ ਹੈ, ਜੋ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਹਮਲਾ ਬਹੁਤ ਹੀ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...