July 22, 2026, 11:44 am
----------- Advertisement -----------
HomeNewsBreaking Newsਖੰਨਾ 'ਚ ਚੱਲਦੀ ਟਰਾਲੀ ਨੂੰ ਲੱਗੀ ਅੱ.ਗ, ਬਾਲ-ਬਾਲ ਬਚਿਆ ਕਿਸਾਨ

ਖੰਨਾ ‘ਚ ਚੱਲਦੀ ਟਰਾਲੀ ਨੂੰ ਲੱਗੀ ਅੱ.ਗ, ਬਾਲ-ਬਾਲ ਬਚਿਆ ਕਿਸਾਨ

Published on

----------- Advertisement -----------

 ਖੰਨਾ ‘ਚ ਚੱਲਦੀ ਟਰਾਲੀ ਨੂੰ ਅੱਗ ਲੱਗ ਗਈ ਹੈ। ਹਾਈ ਵੋਲਟੇਜ ਤਾਰਾਂ ਵਿੱਚ ਫਸਣ ਕਾਰਨ ਟਰਾਲੀ ਵਿਚਲੀ ਪਰਾਲੀ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਟਰਾਲੀ ਨੂੰ ਕਰੰਟ ਨਹੀਂ ਲੱਗਾ। ਇਸ ਕਾਰਨ ਟਰੈਕਟਰ ਚਲਾਉਣ ਵਾਲੇ ਕਿਸਾਨ ਦੀ ਜਾਨ ਵੀ ਖਤਰੇ ਵਿੱਚ ਪੈ ਸਕਦੀ ਸੀ। ਇਸ ਹਾਦਸੇ ਵਿੱਚ ਕਿਸਾਨ ਅੰਮ੍ਰਿਤਪਾਲ ਸਿੰਘ ਵਾਸੀ ਬਗਲੀ ਬੱਚ ਗਿਆ।

 ਜਾਣਕਾਰੀ ਅਨੁਸਾਰ ਕਿਸਾਨ ਪਰਾਲੀ ਨਾਲ ਭਰੀ ਟਰਾਲੀ ਬੀਜਾ ਤੋਂ ਸਮਰਾਲਾ ਵੱਲ ਲੈ ਕੇ ਜਾ ਰਿਹਾ ਸੀ। ਬਗਲੀ ਕਲਾਂ ਨੇੜੇ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨੂੰ ਛੂਹਣ ‘ਤੇ ਪਰਾਲੀ ਨੂੰ ਅੱਗ ਲੱਗ ਗਈ। ਰਾਹਗੀਰਾਂ ਨੇ ਟਰੈਕਟਰ ਚਲਾ ਰਹੇ ਕਿਸਾਨ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਫਿਰ ਕਿਸਾਨ ਨੇ ਟਰੈਕਟਰ ਟਰਾਲੀ ਨੂੰ ਸੜਕ ਕਿਨਾਰੇ ਰੋਕ ਲਿਆ।

ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਖੰਨਾ ਤੋਂ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਾਇਰਮੈਨ ਸੁਸ਼ੀਲ ਕੁਮਾਰ ਅਤੇ ਡਰਾਈਵਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੱਗ ’ਤੇ ਕਾਬੂ ਪਾਇਆ। ਟਰੈਕਟਰ ਟਰਾਲੀ ਸੜਨ ਤੋਂ ਬਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...