April 19, 2026, 11:10 am
----------- Advertisement -----------
HomeNewsPunjabMP ਗੌਤਮ ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

MP ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

Published on

----------- Advertisement -----------

ਨਵੀਂ ਦਿੱਲੀ: ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ ਤੇ ਦੱਸਿਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਬਾਰੇ ਜਾਣਕਾਰੀ ਮਿਲੀ, ਅਸੀਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਵੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਗੌਤਮ ਗੰਭੀਰ ਆਪਣੀ ਬੇਬਾਕ ਰਾਏ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਹਰ ਗੰਭੀਰ ਮੁੱਦੇ ‘ਤੇ ਆਪਣੀ ਰਾਏ ਜ਼ਾਹਰ ਕਰਦੇ ਜਿਸ ਕਰਕੇ ਕਈ ਵਾਰ ਵਿਵਾਦ ਵੀ ਖੜ੍ਹੇ ਹੋਏ ਹਨ। ਉਹ ਪਹਿਲਾਂ ਵੀ ਕਈ ਵਾਰ ਅੱਤਵਾਦ ਖਿਲਾਫ ਬਿਆਨ ਦੇ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ...

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...