October 24, 2026, 5:40 am
----------- Advertisement -----------
HomeNewsLatest Newsਮੱਧ ਪ੍ਰਦੇਸ਼ ਦੇ CM ਮੋਹਨ ਯਾਦਵ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ...

ਮੱਧ ਪ੍ਰਦੇਸ਼ ਦੇ CM ਮੋਹਨ ਯਾਦਵ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਪੰਜਾਬ ਫੇਰੀ ‘ਤੇ ਆਏ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਸਨ।
ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਣ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਉਹ ਕਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਆ ਸਕੇ ਸਨ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ‘ਚ ਅੱਗੇ ਵਧਣ ਦਾ ਸੰਦੇਸ਼ ਵੀ ਮਿਲਿਆ ਹੈ। ਇਸ ਤੋਂ ਇਲਾਵਾ ਇਸ ਮੌਕੇ ‘ਤੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਵੀ ਕੀਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...