April 29, 2026, 4:43 am
----------- Advertisement -----------
HomeNewsCoronavirusਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪਾਜ਼ੀਟਿਵ, ਸੰਪਰਕ 'ਚ ਆਏ ਲੋਕਾਂ ਨੂੰ...

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪਾਜ਼ੀਟਿਵ, ਸੰਪਰਕ ‘ਚ ਆਏ ਲੋਕਾਂ ਨੂੰ ਟੈੱਸਟ ਕਰਵਾਉਣ ਦੀ ਕੀਤੀ ਅਪੀਲ

Published on

----------- Advertisement -----------

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਚੱਲਦਿਆਂ ਉਹ ਕੁੱਝ ਦਿਨ ਇਕਾਂਤਵਾਸ ਰਹਿਣਗੇ। ਗੁਰਜੀਤ ਸਿੰਘ ਔਜਲਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਲਿਖਿਆ ਕਿ “ਮੈਂ Covid 19 ਪੌਜੀਟਿਵ ਆਇਆ ਹਾਂ। ਮੈਂ ਤੁਰੰਤ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਸਭ ਨੂੰ ਬੇਨਤੀ ਹੈ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਹਨ ਉਹ ਜਲਦ ਆਪਣਾ ਟੈੱਸਟ ਕਰਵਾਉਣ। ਕੁਆਰੰਟੀਨ ਪੀਰੀਅਡ ਖ਼ਤਮ ਹੋਣ ਤੱਕ ਕੋਈ ਵੀ ਸਰਵਜਨਕ ਮੀਟਿੰਗ ਨਹੀਂ ਹੋਣਗੀਆਂ।”
ਦੱਸ ਦਈਏ ਕਿ ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,000 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...