November 15, 2026, 6:13 pm
----------- Advertisement -----------
HomeNewsEntertainmentਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਦੀ ਕੀਤੀ ਨਿੰਦਾ

ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਦੀ ਕੀਤੀ ਨਿੰਦਾ

Published on

----------- Advertisement -----------

ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦਾ ਮਾਮਲਾ ਵਧਦਾ ਜਾ ਰਿਹਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਨਾਲ ਯੂਨੀਵਰਸਿਟੀ ‘ਤੇ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।


ਸੰਸਦ ਮੈਂਬਰ ਕਿਰਨ ਖੇਰ ਨੇ ਟਵੀਟ ਕਰ ਕਿਹਾ- “ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਪਰੀ ਇਸ ਘਟਨਾ ਬਾਰੇ ਸੁਣ ਕੇ ਮੈਂ ਦੁਖੀ ਹਾਂ। ਇਸ ਸੰਸਥਾ ਕਾਰਨ ਮੇਰੇ ਸ਼ਹਿਰ ਦਾ ਨਾਮ ਖਰਾਬ ਹੋ ਰਿਹਾ ਹੈ। ਮੈਂ ਸਪੱਸ਼ਟ ਕਰਨਾ ਚਾਹਾਂਗੀ ਕਿ ਇਹ ਖਰੜ, ਪੰਜਾਬ ਵਿੱਚ ਸਥਿਤ ਹੈ। ਮੈਨੂੰ ਇਸ ਘਟਨਾ ਦੇ ਪੀੜਤਾਂ ਅਤੇ ਉਨ੍ਹਾਂ ਦੇ ਮਾਪਿਆਂ ਪ੍ਰਤੀ ਡੂੰਘੀ ਚਿੰਤਾ ਹੈ।”

ਦੱਸ ਦਈਏ ਕਿ ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦਾ ਦੇਰ ਰਾਤ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ‘ਚ ਭਾਰੀ ਹੰਗਾਮਾ ਹੋਇਆ। ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...