November 13, 2026, 8:20 am
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਡੀਸੀ ਨੇ ਅਧਿਆਪਕ ਦਿਵਸ 'ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ...

ਸ੍ਰੀ ਮੁਕਤਸਰ ਸਾਹਿਬ ਡੀਸੀ ਨੇ ਅਧਿਆਪਕ ਦਿਵਸ ‘ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ- ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ ਅਤੇ ਉਹਨਾਂ ਨੂੰ ਸਕੂਲੀ ਬੱਚਿਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਉਚ ਆਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰ ਸਕਣ ਅਤੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਤੇ ਉਹਨਾਂ ਕੇਕ ਕੱਟਿਆ ਅਤੇ ਸਮੂਹ ਸਕੂਲ ਸਟਾਫ ਦਾ ਮੂੰਹ ਮਿੱਠਾ ਕਰਵਾਇਆ ਵੀ ਕਰਵਾਇਆ।

ਸਕੂਲ ਦੇ ਸੰਗੀਤ ਵਿਭਾਗ ਅਤੇ ਹੋਰ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਨੂੰ ਬਹੁਤ ਸਰਾਹਿਆ ਗਿਆ। ਲੈਕਚਰਾਰ ਕਰਮਜੀਤ ਸਿੰਘ ਸਮਾਘ ਨੇ ਅਧਿਆਪਕ ਦਿਵਸ ਮੌਕੇ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਅਤੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਸੋਨੀ , ਸੁਭਾਸ ਚੰਦਰ ਝਾਂਬ ਸਕੂਲ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਤੇ ਸ਼ੁਭਕਾਮਨਾਵਾਂ ਭੇਜੀਆਂ। ਮੰਚ ਦਾ ਸੰਚਾਲਨ ਡਾ.ਰਾਜਵੀਰ ਕੌਰ ਨੇ ਕੀਤਾ।ਇਸ ਮੌਕੇ ਸਮੂਹ ਸਟਾਫ਼ ਵੀ ਹਾਜਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...