September 13, 2026, 10:24 am
----------- Advertisement -----------
HomeNewsBreaking Newsਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ!

ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ!

Published on

----------- Advertisement -----------

ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਨੇ ਦੱਸਿਆ ਕਿ ਉਸ ਦੇ ਭਤੀਜੇ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9) ਬੀਤੀ ਸ਼ਾਮ ਘਰੋਂ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਨਿਕਲੇ ਸਨ ਪਰ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਏ। ਉਨ੍ਹਾਂ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।
ਇਸ ਤੋਂ ਬਾਅਦ ਸੋਮਵਾਰ ਸਵੇਰੇ ਜਦੋਂ ਉਹ ਪਿਓਰੀ ਗੇਟ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਅਨਾਊਂਸਮੈਂਟ ਕਰਵਾਉਣ ਲਈ ਗਏ ਤਾਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਤੈਰ ਰਹੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਥਾਣਾ ਗਿੱਦੜਬਾਹਾ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਹਿਲ ਕੁਮਾਰ 6ਵੀਂ ਜਮਾਤ ‘ਚ ਅਤੇ ਖੁਸ਼ਪ੍ਰੀਤ 5ਵੀਂ ਜਮਾਤ ‘ਚ ਪੜ੍ਹਦਾ ਸੀ। ਉਸ ਦੇ ਪਿਤਾ ਸਬਜ਼ੀ ਵਿਕਰੇਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...