September 19, 2026, 8:28 pm
----------- Advertisement -----------
HomeNewsBreaking Newsਅਬੋਹਰ 'ਚ ਨਾਜਾਇਜ਼ ਉਸਾਰੀਆਂ 'ਤੇ ਨਗਰ ਨਿਗਮ ਨੇ ਸ਼ਿਕੰਜਾ ਕੱਸਿਆ

ਅਬੋਹਰ ‘ਚ ਨਾਜਾਇਜ਼ ਉਸਾਰੀਆਂ ‘ਤੇ ਨਗਰ ਨਿਗਮ ਨੇ ਸ਼ਿਕੰਜਾ ਕੱਸਿਆ

Published on

----------- Advertisement -----------

ਅਬੋਹਰ ‘ਚ ਸਾਲ 2013 ਤੋਂ ਸਾਲ 2023 ਤੱਕ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਬਣੀਆਂ ਨਾਜਾਇਜ਼ ਕਾਲੋਨੀਆਂ ਬਾਰੇ ਸੂਚਨਾ ਮਿਲਣ ‘ਤੇ ਥਾਣਾ ਸਿਟੀ ਵਨ ਦੀ ਪੁਲਿਸ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਦੀ ਸਮੂਹਿਕ ਜਾਂਚ ਤੋਂ ਬਾਅਦ ਕਰੀਬ 39 ਕਾਲੋਨੀ ਮਾਲਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਬਿਲਡਿੰਗ ਬਰਾਂਚ ਨੂੰ 19 ਜੁਲਾਈ 2023 ਨੂੰ ਸ਼ਿਕਾਇਤ ਨੰਬਰ 3308 ਪ੍ਰਾਪਤ ਹੋਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਸ਼ਹਿਰ ਵਿੱਚ ਕਰੀਬ 39 ਨਾਜਾਇਜ਼ ਕਲੋਨੀਆਂ ਬਣੀਆਂ ਹੋਈਆਂ ਹਨ। ਨਗਰ ਨਿਗਮ ਕਮਿਸ਼ਨਰ ਅਤੇ ਐਸਐਸਪੀ ਦੇ ਹੁਕਮਾਂ ’ਤੇ ਕੀਤੀ ਗਈ ਜਾਂਚ ਤੋਂ ਬਾਅਦ ਸਿਟੀ ਵਨ ਪੁਲੀਸ ਨੇ ਕਲੋਨੀ ਮਾਲਕ ਸੁਧੀਰ ਕੁਮਾਰ ਨਾਗਪਾਲ, ਸੁਧੀਰ ਕੁਮਾਰ ਪੁੱਤਰ ਦੁਰਗਾ ਪ੍ਰਸਾਦ ਆਦਿ 39 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...