November 21, 2026, 8:26 pm
----------- Advertisement -----------
HomeNewsBreaking Newsਲੁਧਿਆਣਾ 'ਚ ਇੱਕ ਔਰਤ ਦਾ ਗਲਾ ਰੇਤ ਕੇ ਕ+ਤ+ਲ

ਲੁਧਿਆਣਾ ‘ਚ ਇੱਕ ਔਰਤ ਦਾ ਗਲਾ ਰੇਤ ਕੇ ਕ+ਤ+ਲ

Published on

----------- Advertisement -----------
  • ਸਵੇਰੇ ਪੁੱਤ ਨੇ ਖੂ+ਨ ਨਾਲ ਲਥਪਥ ਪਈ ਦੇਖੀ ਲਾ+ਸ਼,
  • ਮ੍ਰਿਤਕ ਔਰਤ ਘਰ ‘ਚ ਹੀ ਪੜ੍ਹਾਉਂਦੀ ਸੀ ਟਿਊਸ਼ਨ,
  • ਦੇਰ ਰਾਤ ਵਾਪਰੀ ਘਟਨਾ

ਲੁਧਿਆਣਾ, 6 ਨਵੰਬਰ 2023 – ਲੁਧਿਆਣਾ ਵਿੱਚ ਐਤਵਾਰ ਦੇਰ ਰਾਤ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਔਰਤ ਸੁੰਦਰ ਨਗਰ ਚੌਕ, ਭਾਮੀਆਂ ਰੋਡ ਗਾਰਡਨ ਕਲੋਨੀ ਦੀ ਵਸਨੀਕ ਹੈ। ਮ੍ਰਿਤਕ ਘਰ ਵਿੱਚ ਟਿਊਸ਼ਨ ਦਾ ਪੜ੍ਹਾਉਣ ਦਾ ਕੰਮ ਕਰਦੀ ਸੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਨੇ ਘਰ ਵਿੱਚ ਵੜ ਕੇ ਉਸ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਵੀ ਲੁੱਟ ਵੀ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਰਨ ਵਾਲੀ ਔਰਤ ਦਾ ਨਾਂ ਪੂਜਾ ਹੈ। ਸੂਤਰਾਂ ਮੁਤਾਬਕ ਪੂਜਾ ਦੇ ਘਰ ‘ਚ ਕਿਰਾਏਦਾਰ ਵੀ ਰਹਿੰਦੇ ਹਨ। ਇਸ ਲਈ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਅੱਜ ਸਵੇਰੇ ਪੂਜਾ ਦੇ ਪੁੱਤਰ ਚੀਕੂ ਨੇ ਆਪਣੀ ਮਾਂ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਮੁਹੱਲੇ ‘ਚ ਰੌਲਾ ਪਾਇਆ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਚੌਕੀ ਮੁੰਡੀਆ ਦੀ ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਔਰਤ ਦਾ ਦੂਜਾ ਵਿਆਹ ਸੀ, ਜਦੋਂ ਕਿ ਉਸ ਦੇ ਪਤੀ ਦਾ ਇਹ ਤੀਜਾ ਵਿਆਹ ਸੀ। ਮਾਮਲਾ ਸ਼ੱਕੀ ਹੋਣ ਕਾਰਨ ਪੁਲਿਸ ਮੌਕੇ ਤੋਂ ਸੁਰਾਗ ਜੁਟਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...