November 21, 2026, 9:17 pm
----------- Advertisement -----------
HomeNewsBreaking Newsਕਪੂਰਥਲਾ 'ਚ ਨੌਜਵਾਨ ਦਾ ਕ+ਤ+ਲ: ਬੱਚਿਆਂ ਨੂੰ ਲੈ ਕੇ ਹੋਏ ਝਗੜੇ ਤੋਂ...

ਕਪੂਰਥਲਾ ‘ਚ ਨੌਜਵਾਨ ਦਾ ਕ+ਤ+ਲ: ਬੱਚਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਚੱਲੀ ਸੀ ਗੋ+ਲੀ

Published on

----------- Advertisement -----------
  • ਛਾਤੀ ‘ਚ ਗੋਲੀ ਲੱਗਣ ਨਾਲ ਜਲੰਧਰ ‘ਚ ਮੌਤ ਹੋ ਗਈ

ਕਪੂਰਥਲਾ, 31 ਅਕਤੂਬਰ 2023 – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਝੜਪ ਹੋ ਗਈ। ਜਿਸ ਵਿੱਚ ਇੱਕ ਗੁੱਟ ਵੱਲੋਂ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ।

ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਧਵਾਂ ਦੋਨਾ ਵਿੱਚ ਕੁਝ ਦਿਨ ਪਹਿਲਾਂ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਕਾਰਨ ਦੇਰ ਰਾਤ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ ਵਿੱਚ ਇੱਕ ਧੜੇ ਦੇ ਵਿਅਕਤੀ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਛਾਤੀ ਦੇ ਹੇਠਾਂ ਗੋਲੀ ਲੱਗ ਗਈ।

ਜ਼ਖਮੀ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾਂ ਦੋਨਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉਥੋਂ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਵਿਜੇ ਕੁਮਾਰ ਦੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਵਿਜੇ ਕੁਮਾਰ ਦੀ ਛਾਤੀ ਦੇ ਹੇਠਾਂ ਗੋਲੀ ਲੱਗੀ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...