June 19, 2026, 6:39 pm
----------- Advertisement -----------
HomeNewsਅਕਾਲੀ ਨੇਤਾ ਤੇ ਸਾਬਕਾ ਸਰਪੰਚ  ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ...

ਅਕਾਲੀ ਨੇਤਾ ਤੇ ਸਾਬਕਾ ਸਰਪੰਚ  ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Published on

----------- Advertisement -----------

ਖਬਰ ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਸ਼ਾਮ ਨੂੰ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦੀ ਗੋਲ਼ੀਆਂ ਹੱਤੀਆ ਕਰ ਦਿੱਤੀ ਹੈ।

ਦੱਸ ਦਈਏ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਹ ਹਮਲਾ ਕੀਤਾ। ਜ਼ਖ਼ਮੀ ਹਾਲਤ ‘ਚ ਅਣਖੀ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...