November 22, 2026, 8:41 pm
----------- Advertisement -----------
HomeNewsBreaking Newsਅੱਧੀ ਰਾਤ ਨੂੰ ਪਤੀ-ਪਤਨੀ ਅਤੇ ਭਰਜਾਈ ਦਾ ਕ+ਤ+ਲ, ਵੱਖ-ਵੱਖ ਕਮਰਿਆਂ 'ਚ ਪਈਆਂ...

ਅੱਧੀ ਰਾਤ ਨੂੰ ਪਤੀ-ਪਤਨੀ ਅਤੇ ਭਰਜਾਈ ਦਾ ਕ+ਤ+ਲ, ਵੱਖ-ਵੱਖ ਕਮਰਿਆਂ ‘ਚ ਪਈਆਂ ਮਿਲੀਆਂ ਲਾ+ਸ਼ਾਂ

Published on

----------- Advertisement -----------
  • ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪਿੰਡ ਤੁੰਗ ਦੀ ਘਟਨਾ

ਤਰਨਤਾਰਨ, 8 ਨਵੰਬਰ 2023 – ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ ਘਰ ਵਿਚ ਹੀ ਹੱਤਿਆ ਕੀਤੀ ਗਈ ਹੈ।

ਇਹਨਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ ਵੱਖ ਕਮਰਿਆਂ ਵਿਚ ਪਈਆਂ ਹੋਈਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ ਅਤੇ ਮੂੰਹ ‘ਤੇ ਟੇਪਾਂ ਲਾਈਆਂ ਗਈਆਂ ਸਨ। ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੰਮਕਾਜ ਲਈ ਲੰਬੇ ਸਮੇਂ ਤੋਂ ਘਰ ‘ਚ ਰੱਖਿਆ ਇੱਕ ਪਰਵਾਸੀ ਮੁਲਾਜ਼ਮ ਕਤਲ ਤੋਂ ਬਾਅਦ ਫ਼ਰਾਰ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਇਕਬਾਲ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵਿਆਹੁਤਾ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਮੌਕੇ ‘ਤੇ ਪੁੱਜੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...