October 15, 2026, 7:58 pm
----------- Advertisement -----------
HomeNewsBreaking Newsਮਨੀਲਾ 'ਚ ਪੰਜਾਬੀ ਨੌਜਵਾਨ ਦਾ ਕ+ਤ+ਲ: ਰੈਸਟੋਰੈਂਟ 'ਚ ਬੈਠੇ ਦੇ ਬਾਈਕ 'ਤੇ...

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਕ+ਤ+ਲ: ਰੈਸਟੋਰੈਂਟ ‘ਚ ਬੈਠੇ ਦੇ ਬਾਈਕ ‘ਤੇ ਆਏ ਹਮਲਾਵਰਾਂ ਨੇ ਮਾਰੀਆਂ ਗੋ+ਲੀਆਂ

Published on

----------- Advertisement -----------
  • ਕਪੂਰਥਲਾ ਦੇ ਨਿਸ਼ਾਨ ਸਿੰਘ ਦੇ ਸਿਰ ‘ਚ ਗੋਲੀ ਮਾਰੀ

ਕਪੂਰਥਲਾ, 11 ਅਗਸਤ 2023 – ਮਨੀਲਾ ‘ਚ ਪੰਜਾਬ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੈਸਟੋਰੈਂਟ ‘ਚ ਬੈਠੇ ਨੌਜਵਾਨ ਨੂੰ ਮਾਰਨ ਲਈ ਦੋ ਹਮਲਾਵਰ ਬਾਈਕ ‘ਤੇ ਆਏ ਸਨ। ਆਉਂਦਿਆਂ ਨੇ ਹੀ ਦੋਵਾਂ ਹਮਲਾਵਰਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਸਬ ਡਵੀਜ਼ਨ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ 27 ਸਾਲਾ ਨਿਸ਼ਾਨ ਸਿੰਘ ਪੁੱਤਰ ਪ੍ਰੇਮ ਸਿੰਘ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਮਨੀਲਾ ਤੋਂ ਕਿਸੇ ਜਾਣਕਾਰ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਲੜਕੇ ਦਾ ਕਤਲ ਹੋ ਗਿਆ ਹੈ। ਉਸ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ।

ਪ੍ਰੇਮ ਸਿੰਘ ਅਨੁਸਾਰ ਨਿਸ਼ਾਨ ਸਿੰਘ ਸ਼ਾਮ ਨੂੰ ਕੰਮ ਤੋਂ ਪਰਤ ਕੇ ਸ਼ਹਿਰ ਵਿੱਚ ਆਪਣੇ ਦੋਸਤਾਂ ਨਾਲ ਇੱਕ ਰੈਸਟੋਰੈਂਟ ਵਿੱਚ ਬੈਠਾ ਸੀ। ਉਸੇ ਸਮੇਂ ਬਾਈਕ ‘ਤੇ 2 ਵਿਅਕਤੀ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਨਿਸ਼ਾਨ ਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਗੋਲੀ ਲੱਗਣ ਕਾਰਨ ਨਿਸ਼ਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...