November 18, 2026, 6:48 pm
----------- Advertisement -----------
HomeNewsBreaking Newsਨੰਗਲ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ...

ਨੰਗਲ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Published on

----------- Advertisement -----------

ਨੰਗਲ, 14 ਅਪ੍ਰੈਲ 2024 – ਰੂਪਨਗਰ ਜ਼ਿਲ੍ਹੇ ਦੇ ਨੰਗਲ ‘ਚ ਰੇਲਵੇ ਰੋਡ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਇਸ ਕਤਲ ਬਾਰੇ ਆਸ-ਪਾਸ ਦੇ ਲੋਕਾਂ ਨੂੰ ਪਤਾ ਹੀ ਨਹੀਂ ਲੱਗਾ।

ਜਾਣਕਾਰੀ ਅਨੁਸਾਰ ਵੀਐਚਪੀ ਪ੍ਰਧਾਨ ਵਿਕਾਸ ਪ੍ਰਭਾਕਰ ਸ਼ਨੀਵਾਰ ਦੇਰ ਸ਼ਾਮ ਆਪਣੀ ਮਿਠਾਈ ਦੀ ਦੁਕਾਨ ‘ਤੇ ਬੈਠੇ ਸਨ ਕਿ ਅਣਪਛਾਤੇ ਹਮਲਾਵਰ ਉਥੇ ਆਏ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਭੱਜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਗੁਆਂਢੀ ਦੁਕਾਨ ‘ਤੇ ਕੰਮ ਕਰਨ ਵਾਲਾ ਕਰਮਚਾਰੀ ਵਿਕਾਸ ਦੀ ਦੁਕਾਨ ਤੋਂ ਕੁਝ ਸਾਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ ‘ਚ ਦੇਖਿਆ ਅਤੇ ਜਾ ਕੇ ਆਪਣੇ ਬੌਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਗੁਆਂਢੀ ਦੁਕਾਨਦਾਰ ਮਨੀਸ਼ ਨੇ ਹੋਰ ਦੁਕਾਨਦਾਰਾਂ ਨਾਲ ਮਿਲ ਕੇ ਵਿਕਾਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਪ੍ਰਤੀਕਸ਼ਾ ਨੇ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਜੈ ਸਿੰਘ ਅਤੇ ਥਾਣਾ ਇੰਚਾਰਜ ਰਜਨੀਸ਼ ਚੌਧਰੀ ਵੀ ਮੌਕੇ ’ਤੇ ਪੁੱਜੇ ਅਤੇ ਜਾਂਚ ਕੀਤੀ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿੱਚ ਬਾਈਕ ਸਵਾਰ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦੇ ਰਹੇ ਹਨ। ਡੀਐਸਪੀ ਅਜੇ ਸਿੰਘ ਨੇ ਕਿਹਾ ਕਿ ਵਿਸਾਖੀ ਮੌਕੇ ਅਜਿਹੀ ਘਟਨਾ ਵਾਪਰਨਾ ਬਹੁਤ ਮੰਦਭਾਗਾ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...