April 25, 2026, 12:50 pm
----------- Advertisement -----------
HomeNewsBreaking Newsਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ, ਦੋਸ਼ੀ ਫਰਾਰ

ਪਟਿਆਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ, ਦੋਸ਼ੀ ਫਰਾਰ

Published on

----------- Advertisement -----------


ਜ਼ਮੀਨੀ ਵਿਵਾਦ ਦੇ ਚੱਲਦਿਆਂ ਪਟਿਆਲਾ ਦੇ ਪੱਤਣ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਕਤਲ ਦੇ ਮੁਲਜ਼ਮਾਂ ਨੇ ਮ੍ਰਿਤਕ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਖੇਤ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਵਿਅਕਤੀ ਦੀ ਪਛਾਣ ਮੇਘ ਸਿੰਘ ਵਾਸੀ ਪਿੰਡ ਹਮਝੇੜੀ ਵਜੋਂ ਹੋਈ ਹੈ। ਹਮਲਾਵਰਾਂ ਦੀ ਗਿਣਤੀ 10 ਤੋਂ ਵੱਧ ਦੱਸੀ ਜਾ ਰਹੀ ਹੈ। ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਮ੍ਰਿਤਕ ਮੇਘ ਸਿੰਘ ਬਾਈਕ ’ਤੇ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਬੀਤੀ ਸ਼ਾਮ ਕਿਸੇ ਰਾਹਗੀਰ ਨੇ ਫੋਨ ਕਰਕੇ ਪਰਿਵਾਰ ਨੂੰ ਸੂਚਨਾ ਦਿੱਤੀ ਕਿ ਮੇਘ ਸਿੰਘ ਜ਼ਖ਼ਮੀ ਹਾਲਤ ਵਿੱਚ ਖੇਤਾਂ ਵਿੱਚ ਪਿਆ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ।

ਜਿੱਥੇ ਇਲਾਜ ਦੌਰਾਨ ਮੇਘ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ‘ਤੇ 10 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...