September 8, 2026, 2:37 am
----------- Advertisement -----------
HomeNewsBreaking Newsਸਾਂਸਦ ਰਿੰਕੂ ਦੀ ਭਾਜਪਾ 'ਚ ਐਂਟਰੀ 'ਤੇ ਮੂਸੇਵਾਲਾ ਦੇ ਪਿਤਾ ਦਾ ਜਲੰਧਰ...

ਸਾਂਸਦ ਰਿੰਕੂ ਦੀ ਭਾਜਪਾ ‘ਚ ਐਂਟਰੀ ‘ਤੇ ਮੂਸੇਵਾਲਾ ਦੇ ਪਿਤਾ ਦਾ ਜਲੰਧਰ ਵਾਸੀਆਂ ਨੂੰ ਸਵਾਲ – “ਹੁਣ ਦੱਸੋ ਗੱਦਾਰ ਕੌਣ ?”

Published on

----------- Advertisement -----------

ਮਾਨਸਾ, 28 ਮਾਰਚ 2024 – ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਭਾਜਪਾ ਵਿੱਚ ਐਂਟਰੀ ਨੂੰ ਲੈ ਕੇ ਜਲੰਧਰ ਵਾਸੀਆਂ ਨੂੰ ਸਵਾਲ ਕੀਤਾ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ‘ਤੇ ਉਨ੍ਹਾਂ ਨੇ ਲਿਖ ਕੇ ਪੁੱਛਿਆ ਹੈ ਕਿ “ਹੁਣ ਮੈਨੂੰ ਜਲੰਧਰ ਵਾਲਿਓ, ਗੱਦਾਰ ਦੱਸੋ ਕੌਣ….?” ਇਸ ਦੇ ਨਾਲ ਹੀ ਉਨ੍ਹਾਂ ਨੇ 1 ਮਿੰਟ 15 ਸੈਕਿੰਡ ਦੀ ਵੀਡੀਓ ਰੀਲ ਪੋਸਟ ਕੀਤੀ ਹੈ।

ਇਹ ਵੀਡੀਓ ਉਸ ਵੇਲੇ ਦੀ ਹੈ ਜਦੋਂ ਬਲਕੌਰ ਸਿੰਘ ਜਲੰਧਰ ਉਪ ਚੋਣ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਵੀਡੀਓ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਦੀਆਂ ਸੜਕਾਂ ‘ਤੇ ਆਉਣ ਦੀ ਕੋਈ ਦਿਲਚਸਪੀ ਨਹੀਂ ਹੈ। ਅਸੀਂ ਤਬਾਹ ਹੋ ਕੇ ਸੜਕਾਂ ‘ਤੇ ਆ ਗਏ ਹਾਂ। 3 ਕਰੋੜ ਦੇ ਮਹਿਲ (ਮਹਿਲ) ਨੂੰ ਤਾਲਾ ਲੱਗਿਆ ਹੋਇਆ ਹੈ, ਇਸ ਲਈ ਮੈਂ ਆਇਆ ਹਾਂ।

ਦੱਸ ਦਈਏ ਕਿ ਪਿਛਲੇ ਸਾਲ 5 ਮਾਰਚ ਨੂੰ ਬਲਕੌਰ ਸਿੰਘ ਨੇ ਫਿਲੌਰ ਦੇ ਬੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਵੀ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...