July 19, 2026, 4:24 am
----------- Advertisement -----------
HomeNewsLatest Newsਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ ਦੇ ਲਾਅ ਵਿਦਿਆਰਥੀ ਨਰਵੀਰ ਨਾਲ ਮਾਰ.ਕੁੱਟ ਦਾ ਮਾਮਲਾ...

ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਦੇ ਲਾਅ ਵਿਦਿਆਰਥੀ ਨਰਵੀਰ ਨਾਲ ਮਾਰ.ਕੁੱਟ ਦਾ ਮਾਮਲਾ ਫਿਰ ਭੱਖਿਆ

Published on

----------- Advertisement -----------

ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਦੇ ਲਾਅ ਵਿਦਿਆਰਥੀ ਨਰਵੀਰ ਨਾਲ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਪੰਜਾਬ ਪੁਲਸ ਦੇ ਦੋ ਮੁਲਾਜ਼ਮ ਨਰਵੀਰ ਸਿੰਘ ਨੂੰ ਜ਼ਮੀਨ ‘ਤੇ ਸੁੱਟ ਕੇ ਕੁੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਨਰਵੀਰ ਸਿੰਘ ਨੇ ਖੁਦ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਦੋਸ਼ੀ ਪੁੱਤਰ ਉਦੈਵੀਰ ਨੂੰ ਬਚਾਉਣ ਲਈ ਪੁਲਿਸ ’ਤੇ ਦਬਾਅ ਪਾ ਕੇ ਕਾਰਵਾਈ ਨੂੰ ਰੋਕ ਦਿੱਤਾ ਗਿਆ ਹੈ ਪਰ ਉਹ ਇਸ ਮਾਮਲੇ ਵਿੱਚ ਪਿੱਛੇ ਨਹੀਂ ਹਟਣਗੇ। ਪੁਲਿਸ ਨੂੰ ਇਸ ਵੀਡੀਓ ਤੋਂ ਬਾਅਦ ਮਾਮਲੇ ਵਿੱਚ ਅਗਵਾ ਦੀ ਧਾਰਾ ਵੀ ਜੋੜਨੀ ਚਾਹੀਦੀ ਹੈ।

 ਦੱਸ ਦਈਏ ਕਿ  23 ਅਗਸਤ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਰੰਧਾਵਾ ਕੁਝ ਗੰਨਮੈਨਾਂ ਵਲੋਂ ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਵਿਦਿਆਰਥੀ ਨਰਵੀਰ ਸਿੰਘ ਦੀ ਕੁੱਟਮਾਰ ਕਰਕੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਵਿੱਚ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗੀ ਹੈ।  

ਨਰਵੀਰ ਸਿੰਘ ਅਤੇ ਉਦੈਵੀਰ ਰੰਧਾਵਾ ਵਿਚਾਲੇ ਪੁਰਾਣੀ ਦੁਸ਼ਮਣੀ ਹੈ। ਦੋਵਾਂ ਵਿਚਾਲੇ ਪਹਿਲਾਂ ਵੀ ਕਈ ਵਾਰ ਲੜਾਈ ਹੋ ਚੁੱਕੀ ਹੈ। ਨਰਵੀਰ ਸਿੰਘ ਨੇ ਦੱਸਿਆ ਕਿ ਸਾਲ 2019 ਵਿੱਚ ਇੱਕ ਸਾਂਝੀ ਦੋਸਤੀ ਕਾਰਨ ਦੋਵਾਂ ਵਿੱਚ ਪਹਿਲੀ ਵਾਰ ਲੜਾਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...