November 15, 2026, 3:27 am
----------- Advertisement -----------
HomeNewsLatest Newsਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

Published on

----------- Advertisement -----------

ਤਰਨ ਤਾਰਨ: ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in ਅਤੇ www.awards.gov.in ਉੱਪਰ ਉਪਲੱਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ’ਤੇ 15 ਜੁਲਾਈ ਤੋਂ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਤਰਨ ਤਾਰਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...