September 24, 2026, 12:37 am
----------- Advertisement -----------
HomeNewsLatest Newsਰਾਸ਼ਟਰੀ ਕਮਿਸ਼ਨ ਬਾਲ ਅਧਿਕਾਰ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਕਰਨਗੇ ਅੰਮ੍ਰਿਤਸਰ...

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਕਰਨਗੇ ਅੰਮ੍ਰਿਤਸਰ ਦਾ ਦੌਰਾ, ਬੱਚਿਆਂ ਦੀਆਂ ਸੁਣੀਆਂ ਜਾਣਗੀਆਂ ਮੁਸ਼ਕਲਾਂ

Published on

----------- Advertisement -----------

ਅੰਮ੍ਰਿਤਸਰ, 12 ਜੁਲਾਈ: ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।

ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹਿਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਦੇ ਪ੍ਰਚਾਰ ਲਈ ਬੈਨਰ ਵੀ ਲਗਾਏ ਜਾਣ। ਸਹਾਇਕ ਕਮਿਸਨਰ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇਨ੍ਹਾਂ ਬੱਚਿਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਇਨ੍ਹਾਂ ਬੱਚਿਆਂ ਦੇ ਅਧਾਰ ਕਾਰਡ, ਯੂ:ਡੀ:ਆਈ:ਡੀ ਕਾਰਡ, ਮੈਡੀਕਲ, ਬੈਂਕ ਖਾਤਾ ਖੋਲ੍ਹਣਾ, ਆਯੂਸ਼ਮਾਨ ਕਾਰਡ ਪੈਨਸ਼ਨ ਆਦਿ ਵਿਭਾਗਾਂ ਨਾਲ ਰਾਬਤਾ ਰਹਿੰਦਾ ਹੈ ਜਿਸ ਕਰਕੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਜਰੂਰ ਹਾਜਰ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...