September 17, 2026, 4:50 am
----------- Advertisement -----------
HomeNewsBreaking Newsਚਾਰ ਸਾਲਾਂ ਮਾਸੂਮ ਨਾਲ ਜਬਰ-ਜਨਾਹ ਕਰਨ 'ਤੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ...

ਚਾਰ ਸਾਲਾਂ ਮਾਸੂਮ ਨਾਲ ਜਬਰ-ਜਨਾਹ ਕਰਨ ‘ਤੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇਅ ਜਾਮ

Published on

----------- Advertisement -----------

ਗੁਰਦਾਸਪੁਰ-ਅੰਮ੍ਰਿਤਸਰ ਜੀ.ਟੀ ਰੋਡ ‘ਤੇ ਸਥਿਤ ਇਕ ਨਿੱਜੀ ਸਕੂਲ ‘ਚ ਪੜ੍ਹਦੀ ਚਾਰ ਸਾਲਾ ਬੱਚੀ ਦੇ ਮਾਪਿਆਂ ਨੇ ਉਸ ਨਾਲ ਬਲਾਤਕਾਰ ਹੋਣ ਦੋਸ਼ ਲਾਏ ਹਨ। ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਸਕੂਲ ਦੇ ਬਾਹਰ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਕਾਰਨ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ।

ਧਰਨੇ ‘ਤੇ ਬੈਠੀ ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਵੀਰਵਾਰ ਨੂੰ ਜਦੋਂ ਉਹ ਆਪਣੀ 4 ਸਾਲਾ ਬੱਚੀ ਨੂੰ ਲੈਣ ਸਕੂਲ ਪਹੁੰਚੀ ਤਾਂ ਉਹ ਡਰੀ ਹੋਈ ਸੀ। ਸ਼ਾਮ ਨੂੰ ਜਦੋਂ ਲੜਕੀ ਤੋਂ ਪਿਆਰ ਨਾਲ ਸਭ ਕੁਝ ਪੁੱਛਿਆ ਗਿਆ ਤਾ ਫਿਰ ਲੜਕੀ ਨੇ ਆਪਣੀ ਮਾਂ ਨੂੰ ਸਾਰੀ ਘਟਨਾ ਦੱਸੀ। ਜਿਸ ਤੋਂ ਬਾਅਦ ਮਾਂ ਤੁਰੰਤ ਬੱਚੀ ਨੂੰ ਸਿਵਲ ਹਸਪਤਾਲ ਲੈ ਗਈ। ਪੁਲਸ ਵੀ ਪਹੁੰਚ ਗਈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਦੂਜੇ ਪਾਸੇ ਜਦੋਂ ਸਵੇਰੇ ਮਾਂ ਸਕੂਲ ਪ੍ਰਸ਼ਾਸਨ ਕੋਲ ਪਹੁੰਚੀ ਤਾਂ ਉਸ ਨੇ ਵੀ ਪਰਿਵਾਰ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਧਰਨਾ ਲਗਾ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...