July 25, 2026, 11:35 am
----------- Advertisement -----------
HomeNewsBreaking Newsਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

Published on

----------- Advertisement -----------

ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰੁਬੀਨਾ ਹੈਡ ਮਿਸਟ੍ਰਸ ਦੀ ਨਿਗਰਾਨੀ ਹੇਠ ਮਨਾਇਆ ਗਿਆ।

 ਇਸ ਪ੍ਰੋਗਰਾਮ ਮੋਕੇ ਡਿੰਪਲ ਸ਼ਰਮਾ ਸਾਇੰਸ ਅਧਿਆਪਕਾ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵੱਲੋਂ ਬੱਚਿਆਂ ਨੂੰ ਚੰਦਰਯਾਨ ਮਿਸ਼ਨ-3 ਦੀ ਸਫ਼ਲਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ-ਨਾਲ ਰਾਸ਼ਟਰੀ ਪੁਲਾੜ ਦਿਵਸ ਦੇ ਥੀਮ ਤੇ ਅਧਾਰਿਤ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਸਬੰਧੀ ਬੱਚਿਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...