June 13, 2026, 4:58 am
----------- Advertisement -----------
HomeNewsLatest Newsਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੇ ਸਮਰਥਨ 'ਚ ਆਏ ਨਵਜੋਤ ਸਿੱਧੂ

ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਨਵਜੋਤ ਸਿੱਧੂ

Published on

----------- Advertisement -----------

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦਾ ਅੱਜ ਛੇਵਾਂ ਦਿਨ ਹੈ। ਦੱਸ ਦੇਈਏ ਕਿ ਖਿਡਾਰੀਆਂ ਨੇ ਨਿਆਂ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਇਸ ਦੇ ਨਾਲ ਹੀ ਹੁਣ ਨਵਜੋਤ ਸਿੰਘ ਸਿੱਧੂ ਵੀ ਇਨ੍ਹਾਂ ਪਹਿਲਵਾਨਾਂ ਦੇ ਸਮਰਥਨ ਲਈ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਇੱਕ ਟਵੀਟ ਸ਼ੇਅਰ ਕਰਕੇ ਉਨ੍ਹਾਂ ਦਾ ਸਮਰਥਨ ਕੀਤਾ।


ਸਿੱਧੂ ਨੇ ਟਵੀਟ ਕੀਤਾ ਕਿ “ਹੈਰਾਨੀ ਦੀ ਗੱਲ ਇਹ ਹੈ ਕਿ 9 ਔਰਤਾਂ ਨੇ ਸ਼ਿਕਾਇਤ ਕੀਤੀ ਅਤੇ ਕੋਈ ਐਫਆਈਆਰ ਦਰਜ ਨਹੀਂ ਹੋਈ। ਇਨ੍ਹਾਂ ਔਰਤਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੇ ਕਰੋੜਾਂ ਲੋਕਾਂ ਦੀਆਂ ਆਸਾਂ ਨੂੰ ਖੰਭ ਦਿੱਤੇ ਹਨ।ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣ ਨਾਲ ਭਾਰਤ ਦੇ ਮਾਣ ਨੂੰ ਵੀ ਠੇਸ ਪਹੁੰਚ ਰਹੀ ਹੈ। ਕੀ ਸਾਡੇ ਦੇਸ਼ ਦੇ ਵੱਡੇ-ਵੱਡੇ ਲੋਕ ਕਾਨੂੰਨ ਤੋਂ ਉੱਪਰ ਹਨ? ਮੈਂ ਸੋਮਵਾਰ ਨੂੰ ਉਥੇ ਉਨ੍ਹਾਂ ਨੂੰ ਮਿਲਣ ਜਾਵਾਂਗਾ ਅਤੇ ਉਨ੍ਹਾਂ ਦੇ ਸੱਤਿਆਗ੍ਰਹਿ ‘ਚ ਸ਼ਾਮਲ ਹੋਵਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...