August 13, 2026, 2:17 am
----------- Advertisement -----------
HomeNewsBreaking Newsਨਵਜੋਤ ਸਿੱਧੂ ਸੁਰੱਖਿਆ ਮਾਮਲਾ: ਹਾਈਕੋਰਟ 'ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਸੀਲਬੰਦ...

ਨਵਜੋਤ ਸਿੱਧੂ ਸੁਰੱਖਿਆ ਮਾਮਲਾ: ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਸੀਲਬੰਦ ਰੀਵਿਊ ਰਿਪੋਰਟ ਸੌਂਪੀ

Published on

----------- Advertisement -----------

ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਦਿਆਂ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਯਾਨੀ ਸੋਮਵਾਰ ਨੂੰ ਹੋਵੇਗੀ।
ਦੱਸ ਦਈਏ ਕਿ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਬਾਹਰ ਆਏ ਹਨ। ਇਸ ਤੋਂ ਬਾਅਦ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਸਿੱਧੂ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...