September 4, 2026, 5:49 am
----------- Advertisement -----------
HomeNewsLatest NewsCM ਭਗਵੰਤ ਮਾਨ ਦੀ ‘ਲੋਕ ਮਿਲਣੀ’: ਨਵਜੋਤ ਸਿੱਧੂ ਨੇ CM ਮਾਨ ਨੂੰ...

CM ਭਗਵੰਤ ਮਾਨ ਦੀ ‘ਲੋਕ ਮਿਲਣੀ’: ਨਵਜੋਤ ਸਿੱਧੂ ਨੇ CM ਮਾਨ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

Published on

----------- Advertisement -----------

CM ਭਗਵੰਤ ਮਾਨ ਨੇ ਪੰਜਾਬ ਭਵਨ ਚੰਡੀਗੜ ਵਿਖੇ ਅੱਜ ‘ਲੋਕ ਮਿਲਣੀ’ ਕਰ ਕੇ ਲੋਕਾਂ ਦੀਆ ਸ਼ਿਕਾਇਤਾਂ ਸੁਣੀਆਂ। ਇਸ ਵਿੱਚ ਸਿਰਫ ਚੋਣਵੇਂ ਲੋਕਾਂ ਨੂੰ ਹੀ ਸੀ.ਐਮ ਮਾਨ ਨੂੰ ਮਿਲਣ ਦਾ ਮੌਕਾ ਮਿਲਿਆ। ਜਿਸ ਕਾਰਨ ਹੋਰ ਲੋਕਾਂ ਨੇ ਹੰਗਾਮਾ ਅਤੇ ਰੋਸ ਮੁਜ਼ਾਹਰਾ ਕੀਤਾ। ਨਵਜੋਤ ਸਿੱਧੂ ਨੇ CM ਭਗਵੰਤ ਮਾਨ ਵੱਲੋਂ ਕੀਤੀ ਗਈ ‘ਲੋਕ ਮਿਲਨੀ’ ਨੂੰ ਲੈ ਕੇ ਨਸੀਹਤ ਦਿੰਦਿਆਂ ਟਵੀਟ ਕੀਤੇ ਹਨ।


ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ”ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਆਯੋਜਿਤ ਕੀਤਾ ਜਾਵੇ। ਸ਼ਕਤੀ ਦਾ ਵਿਕੇਂਦਰੀਕਰਨ ਲੋਕਤੰਤਰ ਦਾ ਅਸਲ ਤੱਤ ਹੈ। 1 ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਹੱਲ ਨਹੀਂ ਕਰ ਸਕਦਾ ਪਰ ਇਕ ਸਮੂਹਿਕ ਵਿਕੇਂਦਰੀਕਰਣ ਯਤਨ ਕਰ ਸਕਦਾ ਹੈ।


ਇੱਕ ਹੋਰ ਟਵੀਟ ਰਾਹੀਂ ਸਿੱਧੂ ਨੇ ਸਵਾਲ ਉਠਾਇਆ ਕਿ ਲੋਕ ਇੱਕ ਆਦਮੀ ਦੇ ਸਾਹਮਣੇ ਮਸਲਾ ਹੱਲ ਕਰਵਾਉਣ ਲਈ ਘੰਟਿਆਂ ਬੱਧੀ ਸਫ਼ਰ ਕਿਉਂ ਕਰਨ? ਸਰਕਾਰ ਉਨ੍ਹਾਂ ਦੇ ਘਰ ਜਾ ਕੇ ਸਮੱਸਿਆਵਾਂ ਕਿਉਂ ਨਹੀਂ ਸੁਣਦੀ। ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਘਰ ਘਰ ਜਾਣਾ ਚਾਹੀਦਾ ਹੈ। ਇਸ ਨਾਲ ਐਨਰਜੀ ਅਤੇ ਸਮੇਂ ਦੀ ਬਚਤ ਹੋਵੇਗੀ। ਉਨ੍ਹਾਂ ਨੇ ਇਸ ਲਈ ਈ-ਗਵਰਨੈਂਸ ਨੂੰ ਸਭ ਤੋਂ ਵਧੀਆ ਦੱਸਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...