September 21, 2026, 3:19 am
----------- Advertisement -----------
HomeNewsBreaking Newsਨਵਜੋਤ ਸਿੱਧੂ ਨੂੰ ਜੇਲ੍ਹ 'ਚ ਮਿਲੇਗੀ ਬੈੱਡ ਦੀ ਸਹੂਲਤ

ਨਵਜੋਤ ਸਿੱਧੂ ਨੂੰ ਜੇਲ੍ਹ ‘ਚ ਮਿਲੇਗੀ ਬੈੱਡ ਦੀ ਸਹੂਲਤ

Published on

----------- Advertisement -----------
  • ਸਿੱਧੂ ਦੇ ਗੋਡਿਆਂ ‘ਚ ਦਰਦ ਕਾਰਨ ਡਾਕਟਰ ਦੀ ਸਲਾਹ ‘ਤੇ ਜੇਲ੍ਹ ‘ਚ ਮਿਲੇਗਾ ਬੈੱਡ

ਪਟਿਆਲਾ, 17 ਜੁਲਾਈ 2022 – ਰੋਡ ਰੇਜ ਮਾਮਲੇ ਵਿੱਚ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਸ਼ੁੱਕਰਵਾਰ ਨੂੰ ਤਬੀਅਤ ਵਿਗੜ ਗਈ ਸੀ। ਉਸ ਦੇ ਗੋਡੇ ਵਿੱਚ ਦਰਦ ਹੋ ਰਾਹ ਸੀ। ਇਸ ‘ਤੇ ਡਾਕਟਰਾਂ ਦੀ ਟੀਮ ਕੇਂਦਰੀ ਜੇਲ ਪਹੁੰਚੀ ਤਾਂ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਬੈੱਡ ਦੇਣ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਹੀ ਉਸ ਦੀ ਟਾਇਲਟ ਸੀਟ ਨੂੰ ਵੀ ਉੱਚਾ ਬਣਾਇਆ ਜਾ ਰਿਹਾ ਹੈ। ਸਿੱਧੂ ਪਟਿਆਲਾ ਜੇਲ੍ਹ ਦੀ ਬੈਰਕ ਨੰਬਰ 10 ਵਿੱਚ ਬੰਦ ਹੈ। ਜਿੱਥੇ ਉਹ ਫਰਸ਼ ‘ਤੇ ਸੌਂ ਰਿਹਾ ਸੀ। ਸੂਤਰਾਂ ਮੁਤਾਬਕ 6 ਫੁੱਟ ਲੰਬੇ ਸਿੱਧੂ ਦਾ ਭਾਰ ਵਧ ਗਿਆ ਹੈ, ਜਿਸ ਕਰਨ ਉਸ ਨੂੰ ਇਹ ਦਿੱਕਤ ਆ ਰਹੀ ਹੈ।

ਭਾਰ ਵਧਣ ਕਾਰਨ ਸਿੱਧੂ ਨੂੰ ਫਰਸ਼ ਤੋਂ ਉੱਠਣ ‘ਚ ਦਿੱਕਤ ਆ ਰਹੀ ਸੀ। ਟਾਇਲਟ ਸੀਟ ਦੀ ਉਚਾਈ ਵੀ ਉਸਦੇ ਕੱਦ ਅਤੇ ਭਾਰ ਦੇ ਹਿਸਾਬ ਨਾਲ ਘੱਟ ਸੀ। ਆਰਥੋਪੈਡਿਕ ਸਰਜਨ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗੋਡਿਆਂ ਨੂੰ ਮਜ਼ਬੂਤ ​​ਕਰਨ ਲਈ ਕੁਝ ਕਸਰਤਾਂ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਦਲੇਰ ਮਹਿੰਦੀ ਵੀ ਉਡ ਸੇ ਨਾਲ ਬੰਦ ਹਨ ਅਤੇ ਉਸ ਨੇ ਨੇ ਰਿਆਜ਼ ਲਈ ਹਾਰਮੋਨੀਅਮ ਮੰਗਿਆ ਹੈ।

ਪੌਪ ਗਾਇਕ ਦਲੇਰ ਮਹਿੰਦੀ ਅਦਾਲਤ ਤੋਂ ਆਪਣੀ ਦੋ ਸਾਲ ਦੀ ਸਜ਼ਾ ਬਰਕਰਾਰ ਰੱਖਣ ਤੋਂ ਬਾਅਦ ਵੀਰਵਾਰ ਨੂੰ ਕੇਂਦਰੀ ਜੇਲ੍ਹ ਪਹੁੰਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਨਵਜੋਤ ਸਿੱਧੂ ਦੀ ਬੈਰਕ ‘ਚ ਰੱਖਿਆ ਗਿਆ ਹੈ ਕਿਉਂਕਿ 2015 ‘ਚ ਇਸੇ ਜੇਲ੍ਹ ‘ਚ ਦਲੇਰ ‘ਤੇ ਚਾਕੂ ਨਾਲ ਹਮਲਾ ਹੋ ਚੁੱਕਾ ਹੈ। ਜੇਲ੍ਹ ਵਿੱਚ ਸਿੱਧੂ ਕਲਰਕ ਅਤੇ ਦਲੇਰ ਮਹਿੰਦੀ ਲਿਖਾਰੀ ਵਜੋਂ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...