June 29, 2026, 2:19 am
----------- Advertisement -----------
HomeNewsLatest Newsਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਹੋਈ ਬੰਦ ਕਮਰਾ ਮੀਟਿੰਗ

ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਹੋਈ ਬੰਦ ਕਮਰਾ ਮੀਟਿੰਗ

Published on

----------- Advertisement -----------

ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਦੇ ਐਲਾਨ ਤੋਂ ਪਹਿਲਾ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਪੂਰਥਲਾ ਪਹੁੰਚ ਕੇ ਆਪਣੇ ਸਮਰਥਕ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਹ ਮੀਟਿੰਗ ਸੁਲਤਾਨਪੁਰ ਲੋਧੀ ਤੋਂ ਚੋਣ ਲੜਨ ਵਾਲੇ ਨਵਤੇਜ ਚੀਮਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਧਾਲੀਵਾਲ, ਅਸ਼ਵਨੀ ਸੇਖੜੀ, ਰਾਕੇਸ਼ ਪਾਂਡੇ, ਰੁਪਿੰਦਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆ, ਮਹਿੰਦਰ ਕੇਪੀ, ਸੁਨੀਲ ਦੱਤੀ ਸਮੇਤ 20 ਤੋਂ ਵੱਧ ਸਾਬਕਾ ਵਿਧਾਇਕ ਤੇ ਮੌਜੂਦਾ ਵਿਧਾਨ ਸਭਾ ਲੜ ਚੁੱਕੇ ਆਗੂ ਸ਼ਾਮਿਲ ਰਹੇ।
ਸਿੱਧੂ ਨੇ ਇਸ ਮੁਲਾਕਾਤ ਦੀ ਫੋਟੋ ਟਵੀਟ ਕੀਤੀ ਅਤੇ ਲਿਖਿਆ ਕਿ ਪੰਜਾਬ ਦੇ ਸੱਚ ਦੀ ਲੜਾਈ ਨੇਕ ਇਰਾਦੇ ਅਤੇ ਇਮਾਨਦਾਰੀ ਨਾਲ ਲੜੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਅਸ਼ਵਨੀ ਸੇਖੜੀ ਨੇ ਕਿਹਾ ਕਿ ਇਹ ਸਿਰਫ਼ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਚਰਚਾ ਗਈ ਕੀਤੀ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਹਾਲ ਹੀ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫਾ ਦਿੱਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਕਾਂਗਰਸ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਸਿੱਧੂ ਨੇ ਨਹੀਂ ਲਈ ਹੈ। ਸਿੱਧੂ ਲਗਾਤਾਰ ਕਹਿ ਰਹੇ ਹਨ ਕਿ ਇਹ ਚੋਣ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਲੜੀ ਗਈ ਹੈ। ਇਸ ਲਈ ਹਾਰ ਦੀ ਜ਼ਿੰਮੇਵਾਰੀ ਚੰਨੀ ਦੀ ਹੈ, ਮੇਰੀ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...