July 11, 2026, 4:57 pm
----------- Advertisement -----------
HomeNewsBreaking Newsਦਿੱਲੀ ਪੁੱਜੇ ਨਵਜੋਤ ਸਿੰਘ ਸਿੱਧੂ; ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਦਿੱਲੀ ਪੁੱਜੇ ਨਵਜੋਤ ਸਿੰਘ ਸਿੱਧੂ; ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪੁੱਜੇ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਸਿੱਧੂ ਨੇ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ। ਤਸਵੀਰ ਵਿੱਚ ਉਹ ਆਪਣੇ ਸਿਗਨੇਚਰ ਸਟਾਈਲ ਕਾਲੇ ਕੁੜਤੇ ਅਤੇ ਕਢਾਈ ਵਾਲੇ ਸ਼ਾਲ ਵਿੱਚ ਪ੍ਰਿਅੰਕਾ ਗਾਂਧੀ ਦੇ ਪਿੱਛੇ ਖੜ੍ਹੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ- ਅੱਜ ਉਨ੍ਹਾਂ ਨਾਲ ਦਿੱਲੀ ਵਿੱਚ ਮੁਲਾਕਾਤ ਹੋਈ। ਅੱਗੇ ਦੇ ਰਾਹ ‘ਤੇ ਹਾਂ-ਪੱਖੀ ਚਰਚਾ ਹੋਈ।
ਇਸ ਤੋਂ ਪਹਿਲਾ ਸਿੱਧੂ ਨੇ ਬੀਤੇ ਦਿਨੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ 10 ਸੈਕਿੰਡ ਦੀ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਹ ਕਹਿ ਰਹੇ ਸਨ-‘ਗੁਰੂ ਸਾਡੀਆਂ ਅਫਵਾਹਾਂ ਦਾ ਧੂੰਆਂ ਉਥੋਂ ਉਠਦਾ ਹੈ, ਜਿੱਥੇ ਸਾਡੇ ਨਾਮ ਨੂੰ ਅੱਗ ਲੱਗਦੀ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...