June 26, 2026, 10:17 pm
----------- Advertisement -----------
HomeNewsBreaking Newsਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਕੀਤੀ...

ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

Published on

----------- Advertisement -----------

ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਕੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਟਵੀਟ ਕੀਤਾ ਕਿ “ਡਾ. ਨਵਜੋਤ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋ ਜਾਣ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਣ, ਕਿਉਂਕਿ ਪਰਿਵਾਰ ਵਿੱਚ ਤਾਕਤ ਦੇ ਥੰਮ ਮਾਂ ਦੀ ਥਾਂ ਕੋਈ ਨਹੀਂ ਲੈ ਸਕਦਾ। ਸਾਡੀਆਂ ਦੁਆਵਾਂ ਹਮੇਸ਼ਾ ਉਨ੍ਹਾਂ ਦੇ ਨਾਲ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...