June 1, 2026, 5:49 pm
----------- Advertisement -----------
HomeNewsPunjabਉਮੀਦ ਹੈ ਭਗਵੰਤ ਮਾਨ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਸੁਰਜੀਤੀ...

ਉਮੀਦ ਹੈ ਭਗਵੰਤ ਮਾਨ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਸੁਰਜੀਤੀ ਦੇ ਰਾਹ ‘ਤੇ ਲਿਆਏਗਾ: ਨਵਜੋਤ ਸਿੱਧੂ

Published on

----------- Advertisement -----------

ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੀ 16ਵੀਂ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਕਾਂਗਰਸ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਵੱਲੋ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਇਕ ਟਵੀਟ ਸਾਂਝਾ ਕੀਤਾ ਹੈ।


ਓਨਾ ਟਵੀਟ ਕਰਦਿਆਂ ਲਿਖਿਆ ਕਿ ਸਭ ਤੋਂ ਖੁਸ਼ਹਾਲ ਇਨਸਾਨ ਉਹ ਹੈ ਜਿਸ ਤੋਂ ਕੋਈ ਵੀ ਉਮੀਦ ਨਹੀਂ ਰੱਖਦਾ, ਭਗਵੰਤ ਮਾਨ ਨੇ ਉਮੀਦਾਂ ਦੇ ਪਹਾੜ ਨਾਲ ਪੰਜਾਬ ਵਿੱਚ ਇੱਕ ਨਵਾਂ ਮਾਫੀਆ ਵਿਰੋਧੀ ਦੌਰ ਸ਼ੁਰੂ ਕੀਤਾ ਹੈ। ਉਮੀਦ ਹੈ ਕਿ ਉਹ ਇਸ ਮੌਕੇ ‘ਤੇ ਉੱਠ ਕੇ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਸੁਰਜੀਤੀ ਦੇ ਰਾਹ ‘ਤੇ ਲਿਆਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...