September 11, 2026, 3:22 am
----------- Advertisement -----------
HomeNewsਨਵਜੋਤ ਸਿੰਘ ਸਿੱਧੂ ਦੇ ਬੇਟੇ ਦਾ ਵਿਆਹ 7 ਦਸੰਬਰ ਨੂੰ ਤੈਅ, ਸਿੱਧੂ...

ਨਵਜੋਤ ਸਿੰਘ ਸਿੱਧੂ ਦੇ ਬੇਟੇ ਦਾ ਵਿਆਹ 7 ਦਸੰਬਰ ਨੂੰ ਤੈਅ, ਸਿੱਧੂ ਦੇ ਘਰ ਪਹੁੰਚੀ ਸਾਹੇ ਚਿੱਠੀ

Published on

----------- Advertisement -----------

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ 7 ਦਸੰਬਰ ਨੂੰ ਤੈਅ ਕੀਤਾ ਗਿਆ ਹੈ। ਕਰੀਬ 4 ਮਹੀਨੇ ਪਹਿਲਾਂ ਸਿੱਧੂ ਨੇ ਆਪਣੀ ਨੂੰਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਹੁਣ ਸਾਹੇ ਚਿੱਠੀ ਕੁੜੀ ਦੇ ਘਰੋਂ ਸਿੱਧੂ ਪਰਿਵਾਰ ਦੇ ਘਰ ਪਹੁੰਚ ਗਈ ਹੈ।

ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦੀ ਹੋਣ ਵਾਲੀ ਪਤਨੀ ਦਾ ਨਾਂ ਇਨਾਇਤ ਰੰਧਾਵਾ ਹੈ। ਸਿੱਧੂ ਨੇ ਆਪਣੇ ਬੇਟੇ ਦੀ ਮੰਗਣੀ ਗੰਗਾ ਦੇ ਕੰਢੇ ਰੱਖੀ ਸੀ। ਨਵਜੋਤ ਸਿੰਘ ਸਿੱਧੂ ਦੀ ਸੰਬੰਧਣ ਨੇ ਸਿੱਧੂ ਦੇ ਘਰ ਸਾਹੇ ਦੀ ਚਿੱਠੀ ਖੁਦ ਪੜ੍ਹ ਕੇ ਸੁਣਾਈ।  ਇਸ ਦੌਰਾਨ ਦੋਵੇਂ ਪਰਿਵਾਰ ਕਾਫੀ ਖੁਸ਼ ਨਜ਼ਰ ਆਏ। ਸਿੱਧੂ ਨੇ ਇਹ ਵੀ ਕਿਹਾ ਕਿ ਬਾਰਾਤ ਕਾਰ ਵਿੱਚ ਲਿਆਂਦੀ ਜਾਵੇ ਜਾਂ ਘੋੜੇ ’ਤੇ। 

ਇਨਾਇਤ ਦੀ ਗੱਲ ਕਰੀਏ ਤਾਂ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਇਨਾਇਤ ਰੰਧਾਵਾ ਪਟਿਆਲਾ ਦੇ ਜਾਣੇ-ਪਛਾਣੇ ਨਾਮ ਮਨਿੰਦਰ ਰੰਧਾਵਾ ਦੀ ਬੇਟੀ ਹੈ। ਮਨਿੰਦਰ ਰੰਧਾਵਾ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...