September 16, 2026, 5:07 am
----------- Advertisement -----------
HomeNewsEducationਨਵਾਂਸ਼ਹਿਰ 'ਚ ਅੱਜ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਨਵਾਂਸ਼ਹਿਰ ‘ਚ ਅੱਜ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

Published on

----------- Advertisement -----------

ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ/ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਐਲਾਨ ਕੀਤੀ ਹੈ। ਦੱਸ ਦਈਏ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਖ਼ਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...