September 13, 2026, 11:38 pm
----------- Advertisement -----------
HomeNewsBreaking Newsਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

Published on

----------- Advertisement -----------

ਭਾਰਤੀ ਅਥਲੀਟ ਨੀਰਜ ਚੋਪੜਾ ਨੇ ਹੁਣ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਿਆ ਹੈ। ਫਾਈਨਲ ਵਿੱਚ ਉਸ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਇਹ ਸੁਨਹਿਰੀ ਸਫਲਤਾ ਹਾਸਲ ਕੀਤੀ। ਇਸ ਦੇ ਨਾਲ ਹੀ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਉਸ ਨੇ 87.82 ਮੀਟਰ ਦੀ ਸਭ ਤੋਂ ਵਧੀਆ ਕੋਸ਼ਿਸ਼ ਕੀਤੀ।
ਦੱਸ ਦਈਏ ਕਿ ਨੀਰਜ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਵਧਾਈ ਦਿਤੀ। ਉਨ੍ਹਾਂ ਕਿਹਾ ਕਿ, ‘ਪ੍ਰਤਿਭਾਸ਼ਾਲੀ ਨੀਰਜ ਚੋਪੜਾ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਉਸ ਦਾ ਸਮਰਪਣ, ਸਟੀਕਤਾ ਅਤੇ ਜਨੂੰਨ ਉਸ ਨੂੰ ਨਾ ਸਿਰਫ਼ ਐਥਲੈਟਿਕਸ ਵਿੱਚ ਇੱਕ ਚੈਂਪੀਅਨ ਬਣਾਉਂਦਾ ਹੈ, ਸਗੋਂ ਸਮੁੱਚੇ ਖੇਡ ਖੇਤਰ ਵਿੱਚ ਉੱਤਮਤਾ ਦਾ ਪ੍ਰਤੀਕ ਵੀ ਬਣਾਉਂਦਾ ਹੈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਵਧਾਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...