ਅੰਮ੍ਰਿਤਸਰ, 15 ਅਪ੍ਰੈਲ 2022 – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਨੇ ਪਰਿਵਾਰ ਤੇ ਨਵੀਂ ਕਾਂਗਰਸ ਦੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਤੋਂ ਬਿਨਾਂ ਉਹਨਾਂ ਨੇ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਦੇ ਦਰਸ਼ਨ ਵੀ ਕੀਤੇ।
Published on