July 25, 2026, 8:25 am
----------- Advertisement -----------
HomeNewsLatest Newsਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ 'ਚ ਵਾਪਰਿਆ ਹਾਦਸਾ, 2 ਜ਼ਖਮੀ

ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ ‘ਚ ਵਾਪਰਿਆ ਹਾਦਸਾ, 2 ਜ਼ਖਮੀ

Published on

----------- Advertisement -----------

ਨਵੀਂ ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਸ਼ਨੀਵਾਰ ਨੂੰ ਫਿਰ ਵਿਵਾਦਾਂ ‘ਚ ਆ ਗਈ। ਟਰੇਨ ‘ਚ ਸਵਾਰ 2 ਯਾਤਰੀ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਗੁੱਸੇ ‘ਚ ਆਏ ਯਾਤਰੀਆਂ ਦੀ ਰੇਲ ਕਰਮਚਾਰੀਆਂ ਨਾਲ ਬਹਿਸ ਹੋ ਗਈ। ਅੰਤ ਵਿੱਚ ਰੇਲਵੇ ਕਰਮਚਾਰੀਆਂ ਨੇ ਉਨ੍ਹਾਂ ਦਾ ਗੁੱਸਾ ਸ਼ਾਂਤ ਕਰਵਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਤਾਬਦੀ ਐਕਸਪ੍ਰੈਸ ਸ਼ਨੀਵਾਰ ਨੂੰ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਸੀ। ਇਸ ਦੌਰਾਨ ਸੀ 13 ਕੋਚ ‘ਚ ਸੀਟ ਨੰਬਰ 21 ‘ਤੇ ਬੈਠੀ ਇਕ ਔਰਤ ਆਪਣੀ ਸੀਟ ਤੋਂ ਉੱਠੀ ਅਤੇ ਟਾਇਲਟ ਵੱਲ ਜਾਣ ਲਈ ਕੋਚ ਦਾ ਦਰਵਾਜ਼ਾ ਖੋਲ੍ਹਿਆ। ਇਸ ਦੌਰਾਨ ਦਰਵਾਜ਼ੇ ਦੇ ਉੱਪਰ ਵਾਲਾ ਵੱਡਾ ਸਟੀਲ ਪੈਨਲ ਹੇਠਾਂ ਡਿੱਗ ਗਿਆ। ਇਹ ਪੈਨਲ ਸਿੱਧਾ ਸੀਟ ਨੰਬਰ 2-3 ‘ਤੇ ਬੈਠੇ ਦੋ ਯਾਤਰੀਆਂ ‘ਤੇ ਡਿੱਗਿਆ।ਗਨੀਮਤ ਇਹ ਰਹੀ ਕਿ ਪੈਨਲ ਯਾਤਰੀਆਂ ਦੇ ਸਿਰ ‘ਤੇ ਨਹੀਂ ਡਿੱਗਿਆ ਅਤੇ ਉਹ ਗੰਭੀਰ ਜ਼ਖਮੀ ਹੋਣ ਤੋਂ ਬਚ ਗਏ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...