September 12, 2026, 8:43 pm
----------- Advertisement -----------
HomeNewsEducationਫਾਜ਼ਿਲਕਾ 'ਚ ਖੁੱਲ੍ਹੇਗਾ ਨਵਾਂ ਸਰਕਾਰੀ ਪ੍ਰਾਇਮਰੀ ਸਕੂਲ

ਫਾਜ਼ਿਲਕਾ ‘ਚ ਖੁੱਲ੍ਹੇਗਾ ਨਵਾਂ ਸਰਕਾਰੀ ਪ੍ਰਾਇਮਰੀ ਸਕੂਲ

Published on

----------- Advertisement -----------

ਪੰਜਾਬ ਦੇ ਫਾਜ਼ਿਲਕਾ ਵਿੱਚ ਜਲਦੀ ਹੀ ਇੱਕ ਨਵਾਂ ਸਰਕਾਰੀ ਪ੍ਰਾਇਮਰੀ ਸਕੂਲ ਖੁੱਲ੍ਹੇਗਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਇਮਰੀ ਸਕੂਲ ਨੂੰ 31 ਜੁਲਾਈ 2023 ਤੱਕ ਤਿਆਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ ਫਾਜ਼ਿਲਕਾ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ, ਜਿਸ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਮੰਤਰੀ ਬੈਂਸ ਨੇ ਸਕੂਲ ਦਾ ਖਾਕਾ ਡਿਜ਼ਾਈਨ ਵੀ ਦਿਖਾਇਆ। ਇਸ ਦਾ ਡਿਜ਼ਾਈਨ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਨਾਲ ਮਿਲਦਾ-ਜੁਲਦਾ ਹੈ। ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਦਾਅਵੇ ਅਨੁਸਾਰ ਸਾਲ 2023 ਦੇ ਅੰਤ ਤੱਕ ਪੰਜਾਬ ਵਿੱਚ 100 ਹੋਰ ਨਵੇਂ ਸਕੂਲ ਸ਼ੁਰੂ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...