September 23, 2026, 12:48 am
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

Published on

----------- Advertisement -----------
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਅੰਮ੍ਰਿਤਸਰ, 18 ਜੂਨ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।

ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸੱਦਾ ਪੱਤਰ ਭੇਜੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...