September 4, 2026, 4:13 pm
----------- Advertisement -----------
HomePunjabbusinessਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ, ਅਗਲੇ ਸਾਲ ਤੋਂ ਪਹਿਲਾਂ ਨਹੀਂ ਬਣੇਗਾ...

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ, ਅਗਲੇ ਸਾਲ ਤੋਂ ਪਹਿਲਾਂ ਨਹੀਂ ਬਣੇਗਾ ਪਾਸਪੋਰਟ!

Published on

----------- Advertisement -----------

ਜੇਕਰ ਤੁਸੀਂ ਵਿਦੇਸ਼ ਜਾਣ ਜਾਂ ਨਵਾਂ ਪਾਸਪੋਰਟ ਬਣਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਦਰਅਸਲ ਅਗਲੇ ਸਾਲ ਤੱਕ ਕੋਈ ਨਵਾਂ ਪਾਸਪੋਰਟ ਨਹੀਂ ਬਣੇਗਾ। ਅਜਿਹੇ ‘ਚ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਹਾਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਦਾ ਕਾਰਨ ਇਹ ਹੈ ਕਿ 8 ਫਰਵਰੀ ਤੱਕ ਨਵੇਂ ਪਾਸਪੋਰਟ ਲੈਣ ਲਈ ਆਨਲਾਈਨ ਬੁਕਿੰਗ ਪੂਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਮਿਤੀ ਉਪਲਬਧ ਨਹੀਂ ਹੈ। ਅਜਿਹੇ ‘ਚ ਜੇਕਰ ਤੁਸੀਂ ਨਵਾਂ ਪਾਸਪੋਰਟ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਲੋਕਾਂ ਨੂੰ ਆਮ ਤਰੀਕੇ ਨਾਲ ਪਾਸਪੋਰਟ ਬਣਵਾਉਣ ਲਈ 9 ਫਰਵਰੀ 2023 ਦੀ ਤਰੀਕ ਦਿੱਤੀ ਜਾ ਰਹੀ ਹੈ। ਜਦਕਿ ਤਤਕਾਲ ਕੋਟੇ ਵਿੱਚ ਪਾਸਪੋਰਟ ਬਣਵਾਉਣ ਲਈ 16 ਜਨਵਰੀ 2023 ਤੋਂ ਬਾਅਦ ਦੀ ਤਰੀਕ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁੱਛਗਿੱਛ ਕੇਂਦਰ ਵਿੱਚ 30 ਦਸੰਬਰ 2022 ਤੱਕ ਐਡਵਾਂਸ ਬੁਕਿੰਗ ਹੈ, ਲੋਕਾਂ ਨੂੰ ਪੁੱਛਗਿੱਛ ਲਈ ਵੀ 31 ਦਸੰਬਰ 2022 ਤੋਂ ਬਾਅਦ ਆਨਲਾਈਨ ਅਪੁਆਇੰਟਮੈਂਟ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...