October 8, 2026, 6:48 am
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਨਵ- ਵਿਆਹੁਤਾ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਕੀਤੀ...

ਫ਼ਿਰੋਜ਼ਪੁਰ ‘ਚ ਨਵ- ਵਿਆਹੁਤਾ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਵਿੱਚ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਇੱਕ ਵਿਆਹੁਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜੀਰਾ ‘ਚ ਮ੍ਰਿਤਕ ਲੜਕੀ ਦੇ ਚਾਚਾ ਪਰਮਜੀਤ ਪੰਮਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਨੀਸ਼ਾ (18) ਪੁੱਤਰੀ ਮਨਜੀਤ ਸਿੰਘ ਨੇ ਆਪਣੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਰਾਹੁਲ ਪੁੱਤਰ ਅਜੀਤ ਮਸੀਹ ਵਾਸੀ ਛੀਂਹ ਪੱਤੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਲੜਕੀ ਦੇ ਮਾਪਿਆਂ ਨੇ ਇਹ ਰਿਸ਼ਤਾ ਸਵੀਕਾਰ ਕਰ ਲਿਆ।

ਵਿਆਹ ਤੋਂ ਕੁਝ ਸਮੇਂ ਬਾਅਦ ਹੀ ਮਨੀਸ਼ਾ ਦੇ ਸਹੁਰੇ ਵਾਲੇ ਉਸ ਨਾਲ ਝਗੜਾ ਕਰਨ ਲੱਗੇ। ਦੋਸ਼ ਹੈ ਕਿ ਮਨੀਸ਼ਾ ਦੀ ਕੁੱਟਮਾਰ ਕੀਤੀ ਗਈ। ਰਾਤ ਨੂੰ ਹੋਈ ਲੜਾਈ ਤੋਂ ਤੰਗ ਆ ਕੇ ਮਨੀਸ਼ਾ ਨੇ ਆਪਣੇ ਪੇਕੇ ਘਰ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਜੀਰਾ ਸਦਰ ਥਾਣੇ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸਿਵਲ ਹਸਪਤਾਲ ਜੀਰਾ ਤੋਂ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...