October 11, 2026, 5:28 am
----------- Advertisement -----------
HomeNewsLatest Newsਮੁੱਖ ਮੰਤਰੀ ਰਿਹਾਇਸ਼ ਦਾ ਚਲਾਨ ਕੱਟਣ ਸਬੰਧੀ ਖ਼ਬਰ ਬੇਬੁਨਿਆਦ

ਮੁੱਖ ਮੰਤਰੀ ਰਿਹਾਇਸ਼ ਦਾ ਚਲਾਨ ਕੱਟਣ ਸਬੰਧੀ ਖ਼ਬਰ ਬੇਬੁਨਿਆਦ

Published on

----------- Advertisement -----------

ਚੰਡੀਗੜ੍ਹ, 23 ਜੁਲਾਈ- ਨਗਰ ਨਿਗਮ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਨੂੰ ਕੂੜੇ ਸਬੰਧੀ ਜਾਰੀ ਕੀਤੇ ਚਲਾਨ ਬਾਰੇ ਮੀਡੀਆ ਰਿਪੋਰਟਾਂ ਗੁਮਰਾਹਕੁਨ, ਬੇਬੁਨਿਆਦ ਅਤੇ ਤੱਥਾਂ ਤੋਂ ਕੋਹਾਂ ਦੂਰ ਹਨ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਸਬੰਧੀ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੈਕਟਰ 2 ਸਥਿਤ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਪੈਰਾ ਮਿਲਟਰੀ ਫੋਰਸ ਕੋਲ ਹੈ ਅਤੇ ਇਸ ਦਾ ਮੁੱਖ ਮੰਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁਮਰਾਹਕੁਨ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...