September 5, 2026, 1:08 pm
----------- Advertisement -----------
HomeNewsLatest Newsਬ੍ਰਦਰਜ਼ ਖੁਦ.ਕੁਸ਼ੀ ਮਾਮਲੇ 'ਚ ਅਗਲੀ ਸੁਣਵਾਈ 3 ਜਨਵਰੀ ਨੂੰ ਕੀਤੀ ਤੈਅ, ਇੰਸਪੈਕਟਰ...

ਬ੍ਰਦਰਜ਼ ਖੁਦ.ਕੁਸ਼ੀ ਮਾਮਲੇ ‘ਚ ਅਗਲੀ ਸੁਣਵਾਈ 3 ਜਨਵਰੀ ਨੂੰ ਕੀਤੀ ਤੈਅ, ਇੰਸਪੈਕਟਰ ਨਵਦੀਪ ਸਿੰਘ 100 ਦਿਨਾਂ ਤੋਂ ਹੈ ਫਰਾਰ

Published on

----------- Advertisement -----------

ਕਪੂਰਥਲਾ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਮਾਮਲੇ ਦੀ ਅਗਲੀ ਤਰੀਕ ਦਿੱਤੀ ਹੈ। ਅਦਾਲਤ ਨੇ ਅਗਲੀ ਸੁਣਵਾਈ 3 ਜਨਵਰੀ ਨੂੰ ਤੈਅ ਕੀਤੀ ਹੈ।

 ਇਸ ਤੋਂ ਪਹਿਲਾਂ ਹਾਈਕੋਰਟ ਵਿੱਚ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਨਵਦੀਪ ਸਿੰਘ ਕਰੀਬ 100 ਦਿਨਾਂ ਤੋਂ ਫਰਾਰ ਹੈ।

 ਇਸ ਦੇ ਨਾਲ ਹੀ ਬੀਤੇ ਸੋਮਵਾਰ ਨੂੰ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਦੋਸਤ ਮਾਨਵਦੀਪ ਸਿੰਘ ਨੇ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੇ ਨਜ਼ਦੀਕੀਆਂ ‘ਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਹਨ। ਮਾਨਵਦੀਪ ਸਿੰਘ ਉੱਪਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਇਲਾਵਾ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ।

ਪੰਜਾਬ ਪੁਲਿਸ ਇਸ ਮਾਮਲੇ ਨੂੰ ਛਿੱਕੇ ਟੰਗਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਪਣੇ ਅਫਸਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਜੇਕਰ ਪੁਲਿਸ ਮਾਮਲੇ ‘ਚ ਕੁਝ ਨਹੀਂ ਕਰਦੀ ਤਾਂ ਦੋਸ਼ੀ ਨੂੰ ਆਪਣੇ-ਆਪ ਜ਼ਮਾਨਤ ਮਿਲ ਜਾਵੇਗੀ। ਇਸ ਲਈ ਮਾਮਲੇ ਦੀ ਕਿਸੇ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...