August 10, 2026, 1:23 am
----------- Advertisement -----------
HomeNewsBreaking Newsਪੰਜਾਬ ਕੈਬਨਿਟ ਦੀ ਅਗਲੀ ਅਹਿਮ ਮੀਟਿੰਗ 9 ਮਾਰਚ ਨੂੰ

ਪੰਜਾਬ ਕੈਬਨਿਟ ਦੀ ਅਗਲੀ ਅਹਿਮ ਮੀਟਿੰਗ 9 ਮਾਰਚ ਨੂੰ

Published on

----------- Advertisement -----------

ਚੰਡੀਗੜ੍ਹ, 8 ਮਾਰਚ 2024 – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਮਾਰਚ 2023 ਨੂੰ ਦਿਨ ਸ਼ਨੀਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ। ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਬੁਲਾਈ ਗਈ ਇਹ ਕੈਬਨਿਟ ਮੀਟਿੰਗ ਦੇ ਬਾਰੇ ਨੋਟੀਫਿਕੇਸ਼ਨ ‘ਚ ਕੋਈ ਜਾਣਕਾਰੀ ਨਹੀਂ ਸਾਂਝੀ ਕੀਤੀ ਗਈ, ਪਰ ਲੱਗ ਰਿਹਾ ਹੈ ਕਿ ਇਸ ਕੈਬਨਿਟ ਮੀਟਿੰਗ ‘ਚ ਕਿ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਸਭ ਤੋਂ ਵੱਡੀ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫਾ ਵੀ ਸਰਕਾਰ ਦੇ ਸਕਦੀ ਹੈ। ਇਸ ਤੋਂ ਇਲਾਵਾ ਡੀਏ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੇਂਦਰ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੀ ਡੀਏ ਵਿੱਚ 4% ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ ਅਤੇ ਸਰਕਾਰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪਹਿਲਾਂ ਨਵੀਆਂ ਭਰਤੀਆਂ ਦਾ ਵੀ ਫੈਸਲਾ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...