ਚੰਡੀਗੜ੍ਹ , 23 ਜਨਵਰੀ 2024 (ਬਲਜੀਤ ਮਰਵਾਹਾ): ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ 24 ਜਨਵਰੀ ਨੂੰ ਹੋਵੇਗੀ, ਭਗਵੰਤ ਮਾਨ ਇਸ ਮੀਟਿੰਗ ਦੀ ਅਗਵਾਈ ਕਰਨਗੇ। ਇਹ ਵੀ ਦੱਸ ਦਈਏ ਕਿ ਇਹ ਮੀਟਿੰਗ ਕਲ੍ਹ ਸਵੇਰੇ 11 ਵਜੇ ਹੋਵੇਗੀ ਅਤੇ ਅਹਿਮ ਮੁੱਦਿਆਂ ਤੇ ਵਿਚਾਰਾਂ ਹੋਣਗੀਆਂ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ।













