June 8, 2026, 5:47 am
----------- Advertisement -----------
HomeNewsLatest Newsਐਨ.ਜੀ.ਟੀ ਨੇ ਪੰਜਾਬ ਦੇ 80 ਤੋਂ ਵੱਧ ਉਦਯੋਗਾਂ ਨੂੰ ਬੰਦ ਕਰਨ ਦੇ...

ਐਨ.ਜੀ.ਟੀ ਨੇ ਪੰਜਾਬ ਦੇ 80 ਤੋਂ ਵੱਧ ਉਦਯੋਗਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ

Published on

----------- Advertisement -----------

ਪੰਜਾਬ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਐਨਜੀਟੀ ਨੇ ਪੰਜਾਬ ਵਿੱਚ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ 80 ਤੋਂ ਵੱਧ ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਚਾਰ ਹਜ਼ਾਰ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਕੇਂਦਰੀ ਰਾਜ ਦੇ ਵਾਤਾਵਰਣ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਇਹ ਜਾਣਕਾਰੀ ਦਿੱਤੀ ਹੈ। ਚੌਬੇ ਨੇ ਕਿਹਾ ਕਿ ਪੰਜਾਬ ਦੀਆਂ ਸਨਅਤੀ ਇਕਾਈਆਂ ਵਾਤਾਵਰਨ ਦੀ ਸੁਰੱਖਿਆ ਸਬੰਧੀ ਦਿੱਤੀਆਂ ਜਾ ਰਹੀਆਂ ਚੇਤਾਵਨੀਆਂ ਦੇ ਬਾਵਜੂਦ ਸੁਧਾਰ ਨਹੀਂ ਕਰ ਰਹੀਆਂ।
ਮੰਤਰੀ ਚੌਬੇ ਅਨੁਸਾਰ ਪੰਜਾਬ ਵਿਚ 25,374 ਉਦਯੋਗਿਕ ਇਕਾਈਆਂ ਹਨ, ਜਿਨ੍ਹਾਂ ਵਿਚੋਂ 2,906 ਬੰਦ ਹਨ, ਜਦੋਂ ਕਿ 22,468 ਚਾਲੂ ਹਨ ਅਤੇ ਇਨ੍ਹਾਂ ਚਾਲੂ ਸਨਅਤੀ ਇਕਾਈਆਂ ਵਿਚੋਂ ਚਾਰ ਹਜ਼ਾਰ ਤੋਂ ਵੱਧ ਅਜਿਹੀਆਂ ਸਨਅਤੀ ਇਕਾਈਆਂ ਹਨ ਜੋ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ। ਪੰਜਾਬ ਵਿੱਚ ਉਦਯੋਗਾਂ ਵੱਲੋਂ ਵਾਤਾਵਰਨ ਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ ਕਾਰਨ ਇੱਥੋਂ ਦੇ ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਸ਼੍ਰੇਣੀ ਵਿੱਚ ਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...