May 12, 2026, 2:33 pm
----------- Advertisement -----------
HomeNewsNIA ਦੀ ਟੀਮ ਨੇ ਲਖਬੀਰ ਸਿੰਘ ਰੋਡੇ ਦੀ ਜ਼ਮੀਨ ਕੀਤੀ ਸੀਲ

NIA ਦੀ ਟੀਮ ਨੇ ਲਖਬੀਰ ਸਿੰਘ ਰੋਡੇ ਦੀ ਜ਼ਮੀਨ ਕੀਤੀ ਸੀਲ

Published on

----------- Advertisement -----------

ਭਾਰਤ ਸਰਕਾਰ ਖਾਲਿਸਤਾਨੀ ਗਤੀਵਿਧੀਆਂ ਨੂੰ ਲੈ ਕੇ ਕਾਫੀ ਸਖਤੀ ਵਰਤ ਰਹੀ ਹੈ। ਇਸ ਦੇ ਮੱਦੇਨਜ਼ਰ ਮੋਗੇ ‘ਚ ਬੁੱਧਵਾਰ ਦੁਪਹਿਰ ਨੂੰ NIA ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਲਖਬੀਰ ਸਿੰਘ ਰੋਡੇ ਦੀ ਕਰੀਬ 43 ਕਨਾਲ ਜ਼ਮੀਨ ਸੀਲ ਕਰ ਦਿੱਤੀ ਹੈ। ਮੌਕੇ ‘ਤੇ ਸਥਿਤੀ ਤਣਾਅਪੂਰਨ ਬਣੀ ਰਹੀ। ਕਿਉਂਕਿ NIA ਵੱਲੋਂ ਘਰ ਨੂੰ ਸੀਲ ਕੀਤੇ ਜਾਣ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਨਿਹੰਗ ਸਿੰਘ ਇਕੱਠੇ ਹੋ ਗਏ ਸਨ। ਪਰ NIA ਨੇ 43 ਕਨਾਲ ਜ਼ਮੀਨ ਸੀਲ ਕਰਕੇ ਉਸ ‘ਤੇ ਬੋਰਡ ਲਗਾ ਦਿੱਤਾ ਹੈ।

NIA ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। NIA ਦੀ ਟੀਮ ਥਾਣੇ ਪਹੁੰਚ ਗਈ ਹੈ ਅਤੇ ਘਰ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪੰਜਾਬ ਪੁਲਿਸ ਵੱਲੋਂ ਸਿੱਖਿਅਤ ਕਮਾਂਡੋ ਪੁਲਿਸ ਦੇ ਨਾਲ NIA ਦੀ ਸੁਰੱਖਿਆ ਹੇਠ ਭੇਜੇ ਗਏ ਸਨ। ਜਿਨ੍ਹਾਂ ਦੀ ਮਦਦ ਨਾਲ ਟੀਮ ਨੂੰ ਬਹੁਤੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ। ਟੀਮ ਜ਼ਮੀਨ ਵਾਹੁਣ ਤੋਂ ਬਾਅਦ ਵਾਪਸ ਪਰਤ ਗਈ ਹੈ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...