November 13, 2026, 1:19 pm
----------- Advertisement -----------
HomeNewsBreaking Newsਪੰਜਾਬ 'ਚ ਅੱਜ ਮੀਂਹ ਦਾ ਅਲਰਟ ਨਹੀਂ: ਤਾਪਮਾਨ 'ਚ 0.4 ਡਿਗਰੀ ਦਾ...

ਪੰਜਾਬ ‘ਚ ਅੱਜ ਮੀਂਹ ਦਾ ਅਲਰਟ ਨਹੀਂ: ਤਾਪਮਾਨ ‘ਚ 0.4 ਡਿਗਰੀ ਦਾ ਵਾਧਾ, ਇਸ ਮਹੀਨੇ ਅਜੇ ਤੱਕ 9 ਫੀਸਦੀ ਘੱਟ ਪਿਆ ਮੀਂਹ

Published on

----------- Advertisement -----------

ਚੰਡੀਗੜ੍ਹ, 21 ਅਗਸਤ 2024 – ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਕਮਜ਼ੋਰ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਅੱਜ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਪਰ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਵੀ ਅਲਰਟ ਨਹੀਂ ਹੈ।

ਹੁਣ 26 ਅਗਸਤ ਤੋਂ ਬਾਅਦ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਹਾਲਾਂਕਿ, ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਹੋਇਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ।

ਜੇਕਰ ਸੂਬੇ ‘ਚ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਬਾਰਸ਼ ਲੁਧਿਆਣਾ ਵਿੱਚ 26.8 ਮਿਲੀਮੀਟਰ, ਪਠਾਨਕੋਟ ਵਿੱਚ 22.4 ਮਿਲੀਮੀਟਰ, ਬਠਿੰਡਾ ਵਿੱਚ 26.8 ਮਿਲੀਮੀਟਰ, ਫਰੀਦਕੋਟ ਵਿੱਚ 13.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 5.4 ਮਿਲੀਮੀਟਰ, ਬਰਨਾਲਾ ਵਿੱਚ 26.0 ਮਿਲੀਮੀਟਰ, ਸੰਗਰੂਰ ਵਿੱਚ 18.5 ਮਿਲੀਮੀਟਰ, ਰੋਪੜ ਵਿੱਚ 4.00 ਮਿਲੀਮੀਟਰ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਅੱਜ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਹੀਨੇ ਹੁਣ ਤੱਕ 96.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ। ਜਦੋਂ ਕਿ ਇਸ ਸਮੇਂ ਤੱਕ 106.1 ਮਿਲੀਮੀਟਰ ਵਰਖਾ ਹੋ ਚੁੱਕੀ ਹੈ। ਲਗਭਗ 100 ਫੀਸਦੀ ਘੱਟ ਬਾਰਿਸ਼ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...