June 27, 2026, 12:40 am
----------- Advertisement -----------
HomeNewsBreaking Newsਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ

ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ

Published on

----------- Advertisement -----------

ਬਠਿੰਡਾ, 10 ਮਈ 2024 – ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ। ਨਾਮਜ਼ਦਗੀ ਪੱਤਰ ਦਾਖਲ ਮੌਕੇ ਉਹ ਵੱਡੀ ਗਿਣਤੀ ਸਮਰਥਕਾਂ ਸਮੇਤ ਮਿੰਨੀ ਸਕੱਤਰੇਤ ਸਥਿਤ ਚੋਣ ਅਧਿਕਾਰੀ ਦੇ ਦਫਤਰ ਪੁੱਜੇ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਦੇ ਨਾਮਜ਼ਦਗੀ ਪੱਤਰ ਭਰੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...