May 2, 2026, 11:29 pm
----------- Advertisement -----------
HomeNewsBreaking Newsਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

Published on

----------- Advertisement -----------

ਅੰਮ੍ਰਿਤਸਰ, 10 ਮਈ 2024 – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਵੀ ਮੌਜੂਦ ਸਨ। ਉਨ੍ਹਾਂ ਇਹ ਨਾਮਜ਼ਦਗੀ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਿਆਮ ਥੋਰੀ ਨੂੰ ਜਮ੍ਹਾ ਕਰਵਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...